ਬਾਬਾ ਸਾਹਿਬ ਦੇ ਬੁੱਤ ਦਾ ਅਪਮਾਨ ਬਰਦਾਸ਼ਤ ਨਹੀਂ ਹੋਵੇਗਾ -ਪਵਨ ਟੀਨੂੰ

ਜਲੰਧਰ 5 ਜੂਨ (ਖ਼ਬਰ ਖਾਸ ਬਿਊਰੋ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਨੇ…

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਚ ਖਾਸ ਯੋਗਦਾਨ ਪਾਉਣ ਵਾਲੇ 15 ਪੁਲਿਸ ਮੁਲਾਜ਼ਮਾਂ ਦਾ ਕੀਤਾ ਸਨਮਾਨ

ਜਲੰਧਰ, 29 ਮਈ  (ਖ਼ਬਰ ਖਾਸ ਬਿਊਰੋ) ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅੱਜ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ…

ਦੂਜੀ ਨੈਸ਼ਨਲ ਲੋਕ ਅਦਾਲਤ 24 ਮਈ ਨੂੰ

ਰੂਪਨਗਰ, 17 ਮਈ ( ਖ਼ਬਰ ਖਾਸ ਬਿਊਰੋ)  ਕਾਰਜਕਾਰੀ ਚੇਅਰਮੈਨ, ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ…

ਲੁਧਿਆਣਾ ਦੀ ਮੇਅਰ ਦੀ ਕੁਰਸੀ ਔਰਤ ਲਈ ਰਾਖਵੀਂ, ਜਲਦ ਹੋਵੇਗੀ ਮੇਅਰ ਦੀ ਚੋਣ

ਚੰਡੀਗੜ੍ਹ 7 ਜਨਵਰੀ, (ਖ਼ਬਰ ਖਾਸ ਬਿਊਰੋ) ਪੰਜ ਨਗਰ ਨਿਗਮਾ ਪਟਿਆਲਾ,ਲੁਧਿਆਣਾ, ਫਗਵਾੜਾ, ਜਲੰਧਰ ਅਤੇ ਅੰਮ੍ਰਿਤਸਰ ਸਾਹਿਬ ਨੂੰ…

ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੇਅਰ ਜਗਦੀਸ਼ ਰਾਜਾ ‘ਆਪ’ ‘ਚ ਸ਼ਾਮਲ

ਜਲੰਧਰ, 10 ਦਸੰਬਰ ( ਖ਼ਬਰ ਖਾਸ ਬਿਊਰੋ) ਨਗਰ ਨਿਗਮ ਚੋਣਾਂ ਤੋਂ ਪਹਿਲਾਂ ਇੱਕ ਮਹੱਤਵਪੂਰਨ ਸਿਆਸੀ ਘਟਨਾਕ੍ਰਮ…

21 ਨੂੰ ਹੋਣਗੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ, ਜ਼ਾਬਤਾ ਲਾਗੂ

ਚੰਡੀਗੜ੍ਹ, 8 ਦਸੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਵਿਚ ਪਟਿਆਲਾ, ਜਲੰਧਰ, ਫਗਵਾੜਾ, ਲੁਧਿਆਣਾ ਅਤੇ ਅੰਮ੍ਰਿਤਸਰ ਸਾਹਿਬ ਨਗਰ…

ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਵਾਈਸ ਚੇਅਰਮੈਨ ਪਵਨ ਹੰਸ ਨੇ ਸੰਭਾਲਿਆ ਅਹੁਦਾ

ਚੰਡੀਗੜ੍ਹ, 27 ਸਤੰਬਰ (ਖ਼ਬਰ ਖਾਸ ਬਿਊਰੋ)  ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਵਾਈਸ ਚੇਅਰਮੈਨ …

ਆਪ ਨੇ ਪਟਿਆਲਾ ਤੋ ਅੰਮ੍ਰਿਤਸਰ ਸਾਹਿਬ ਤੱਕ ਕੱਢੀ ਸ਼ੁਕਰਾਨ ਯਾਤਰਾ

ਚੰਡੀਗੜ੍ਹ, 26 ਨਵੰਬਰ (ਖ਼ਬਰ ਖਾਸ ਬਿਊਰੋ) ਆਮ ਆਦਮੀ ਪਾਰਟੀ (ਆਪ) ਨੇ ਅੱਜ ਪਟਿਆਲੇ ਦੇ ਸ਼੍ਰੀ ਕਾਲੀ…

ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

ਜਲੰਧਰ, 22 ਨਵੰਬਰ (ਖ਼ਬਰ ਖਾਸ ਬਿਊਰੋ) ਸੰਗਠਿਤ ਅਪਰਾਧ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਦਰਜ ਕਰਦੇ…

ਕੇਜਰੀਵਾਲ ਵੱਲੋਂ ਦਿੱਲੀ ‘ਚ ਅਧਿਕਾਰੀਆਂ ਨਾਲ ਮੀਟਿੰਗ ਕਰਨ ‘ਤੇ ਮਜੀਠੀਆ ਨੂੰ ਇਤਰਾਜ਼, ਰਾਜਪਾਲ ਤੋਂ ਦਖਲ ਦੀ ਮੰਗ 

ਚੰਡੀਗੜ੍ਹ 2 ਨਵੰਬਰ (ਖ਼ਬਰ ਖਾਸ ਬਿਊਰੋ)  ਸ਼੍ਰੋਮਣੀ ਅਕਾਲੀ ਦਲ ਨੇ  ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ  ਦਿੱਲੀ…

ਬਿਨਾਂ ਨਵੀਂ ਹੱਦਬੰਦੀ ਤੋਂ ਕੌਂਸਲ ਚੋਣਾਂ ਕਰਵਾਉਣ ਦੇ ਹੁਕਮ

ਚੰਡੀਗੜ੍ਹ,20 ਅਕਤੂਬਰ (ਖ਼ਬਰ ਖਾਸ ਬਿਊਰੋ) ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਨਗਰ ਨਿਗਮ, ਨਗਰ ਕੌਂਸਲ ਚੋਣਾਂ…

ਸਾਬਕਾ IAS ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਕਿਹਾ ਮੈਂ ਤੁਹਾਡੇ ਪੈਰ ਧੋ ਕੇ ਪਾਣੀ ਪੀਣਾ ਚਾਹੁੰਦਾ

ਚੰਡੀਗੜ੍ਹ, 26 ਅਗਸਤ, (ਖ਼ਬਰ ਖਾਸ ਬਿਊਰੋ) ਸਾਬਕਾ IAS  ਅਧਿਕਾਰੀ ਡਾ ਜਗਮੋਹਨ ਸਿੰਘ ਰਾਜੂ ਨੇ ਪ੍ਰਧਾਨ ਮੰਤਰੀ…