10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 20 ਫਰਵਰੀ (ਖਬਰ ਖਾਸ ਬਿਊਰੋ) ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ…