ਹਾਈਕੋਰਟ ਨੇ ਦਿੱਤਾ ਭਰਤ ਇੰਦਰ ਚਾਹਲ ਨੂੰ ਝਟਕਾ, ਅਗੇਤੀ ਜਮਾਨਤ ਕੀਤੀ ਰੱਦ

ਚੰਡੀਗੜ੍ਹ 4 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ…

 ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਕਟਾਰੂਚੱਕ

ਚੰਡੀਗੜ੍ਹ, 4 ਅਕਤੂਬਰ ( ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…

ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 4 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ…

ਪੰਚਾਇਤ ਚੋਣਾਂ ਦਾ ਰਾਹ ਪੱਧਰਾ, ਵਾਰਡਬੰਦੀ, ਰਾਖਵੇਂਕਰਨ ਤੇ ਸਰਪੰਚ ਲਈ ਬੋਲੀ ਲਗਾਉਣ ਦੇ ਮਾਮਲੇ ਦੀ ਚੋਣ ਕਮਿਸ਼ਨ ਨੂੰ ਜਾਂਚ ਦੇ ਹੁਕਮ

ਚੰਡੀਗੜ੍ਹ 3 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਪੰਚਾਇਤੀ ਚੋਣਾਂ…

ਕੌਮਾਂਤਰੀ ਪੱਧਰ ਦੇ ਹੋਰ ਖਿਡਾਰੀ ਪੈਦਾ ਕਰਨ ਲਈ ਸੂਬੇ ‘ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ: ਸੌਂਦ

ਚੰਡੀਗੜ੍ਹ, 3 ਅਕਤੂਬਰ ( ਖ਼ਬਰ ਖਾਸ ਬਿਊਰੋ) ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼…

ਫਿਨਲੈਂਡ ਜਾਣ ਲਈ 600 ਵਿਚੋਂ 72 ਅਧਿਆਪਕਾਂ ਦੀ ਹੋਈ ਚੋਣ : ਬੈਂਸ

ਚੰਡੀਗੜ੍ਹ, 3 ਅਕਤੂਬਰ ( ਖ਼ਬਰ ਖਾਸ ਬਿਊਰੋ) ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ…

ਪੰਜਾਬ ਸਰਕਾਰ ਹੋਰ 1150 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਤਿਆਰੀ ‘ਚ

ਚੰਡੀਗੜ੍ਹ 3 ਅਕਤੂਬਰ (ਖ਼ਬਰ ਖਾਸ ਬਿਊਰੋ) ਕਰਜ਼ੇ ਦੇ ਬੋਝ ਹੇਠ ਦੱਬੀ ਪੰਜਾਬ ਸਰਕਾਰ ਆਪਣੀਆਂ ਯੋਜਨਾਵਾਂ ਨੂੰ…

ਕੁੜੱਕੀ ‘ਚ ਪੰਜਾਬ ਸਰਕਾਰ-ਹਾਈਕੋਰਟ ਨੇ ਇਸ਼ਤਿਹਾਰਬਾਜ਼ੀ ਸਮੇਤ ਹੋਰ ਖਰਚਿਆਂ ਦਾ ਮੰਗਿਆ ਹਿਸਾਬ

ਚੰਡੀਗੜ੍ਹ 29 ਸਤੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਪਿਛਲੇ…

ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਪੰਜਾਬ ਦਾ ਫਿਨਲੈਂਡ ਨਾਲ ਹੋਇਆ ਸਮਝੌਤਾ 

ਨਵੀਂ ਦਿੱਲੀ 27 ਸਤੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ…

ਮੰਡੀਆਂ ‘ਚੋ ਦਾਣਾ-ਦਾਣਾ ਚੁੱਕਿਆ ਜਾਵੇਗਾ -ਅਨੁਰਾਗ ਵਰਮਾ

ਚੰਡੀਗੜ੍ਹ, 26 ਸਤੰਬਰ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ…

ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਹਲਫ਼ ਲਿਆ

ਚੰਡੀਗੜ੍ਹ, 23 ਸਤੰਬਰ: ( ਖ਼ਬਰ ਖਾਸ ਬਿਊਰੋ) ਪੰਜਾਬ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅੱਜ ਰਾਜਪਾਲ…

ਘਰੇਲੂ ਹਿੰਸਾ ਦੇ ਪੀੜਤਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ

ਚੰਡੀਗੜ੍ਹ, 19 ਸਤੰਬਰ (Khabar Khass Bureau)  ਪੰਜਾਬ ਪੁਲਿਸ ਦੇ ਮੁਖੀ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ…