ਅੱਜ ਤੋਂ ਪੰਜਾਬ ਵਿਚ ਹੋਣਗੇ ਆਨਲਾਈਨ ਚਲਾਨ: CM ਭਗਵੰਤ ਮਾਨ 

ਚੰਡੀਗੜ੍ਹ, 6 ਮਾਰਚ (ਖ਼ਬਰ ਖਾਸ ਬਿਊਰੋ)  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (6 ਮਾਰਚ) ਮੋਹਾਲੀ…

ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ-ਮੁੱਖ ਮੰਤਰੀ

ਚੰਡੀਗੜ੍ਹ, 5 ਮਾਰਚ (ਖ਼ਬਰ ਖਾਸ ਬਿਊਰੋ)  ਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000…

ਜਬਰ ਜਨਾਹ ਦੇ ਮੁਲਜ਼ਮ ਸਰਪੰਚ ਦੀ ਗ੍ਰਿਫਤਾਰੀ ਲਈ ਕੌਮੀ ਮਾਰਗ ਜਾਮ

ਰੂਪਨਗਰ, 5 ਮਾਰਚ (ਖ਼ਬਰ ਖਾਸ ਬਿਊਰੋ)  ਚਮਕੌਰ ਸਾਹਿਬ ਇਲਾਕੇ ਦੀ ਇੱਕ ਨਾਬਾਲਗ ਲੜਕੀ ਨਾਲ ਜਬਰ ਜਨਾਹ…

ਸਿੱਖਿਆ ਵਿਭਾਗ ਪੇਪਰਾਂ ਦੌਰਾਨ ਸੈਮੀਨਾਰ ਲਗਾਉਣਾ ਬੰਦ ਕਰੇ – ਡੀ ਟੀ ਐੱਫ

ਚੰਡੀਗੜ੍ਹ 5 ਮਾਰਚ (ਖ਼ਬਰ ਖਾਸ ਬਿਊਰੋ)  ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ…

58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ, ਦੋਖੇ ਲਿਸਟ

ਚੰਡੀਗੜ੍ਹ, 5 ਮਾਰਚ (ਖ਼ਬਰ ਖਾਸ ਬਿਊਰੋ) ਪੰਜਾਬ ਸਰਕਾਰ ਨੇ ਅੱਜ ਵੱਡੀ ਗਿਣਤੀ ਵਿਚ ਤਹਿਸਲਦਾਰਾਂ ਅਤੇ ਨਾਇਬ…

ਕਿਸਾਨਾਂ ਨੂੰ 28 ਕਰੋੜ ਦਾ ਤੋਹਫਾ, ਮੰਤਰੀ ਨੇ ਇੱਕ ਨਹਿਰ ਦਾ ਕੀਤਾ ਉਦਘਾਟਨ ਤੇ  ਇੱਕ ਦਾ ਰੱਖਿਆ ਨੀਂਹ ਪੱਥਰ

-ਕਿਸਾਨਾਂ ਨੂੰ ਸਿੰਚਾਈ ਲਈ ਮਿਲੇਗਾ ਭਰਪੂਰ ਪਾਣੀ- ਜਲ ਸਰੋਤ ਮੰਤਰੀ -ਇੱਕ ਪ੍ਰੋਜੈਕਟ 4 ਦਹਾਕੇ ਤੋਂ ਅਟਕਿਆ…

ਪੀ ਸੀ ਏ ਸਟੇਡੀਅਮ ਮੁੱਲਾਂਪੁਰ ਵਿਖੇ ਤਿੰਨ ਕੰਪਨੀਆਂ ਵੱਲੋਂ ਦਿੱਤਾ ਗਿਆ ਆਪਣੇ ਐਂਟੀ ਡਰੋਨ ਸਿਸਟਮ ਦਾ ਡੈਮੋ

ਐਂਟੀ ਡਰੱਗ ਕੈਬਨਿਟ ਸਬ-ਕਮੇਟੀ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਨਾਲ ਨਜਿੱਠਣ ਲਈ ਐਂਟੀ ਡਰੋਨ ਤਕਨਾਲੋਜੀ…

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫ਼ਸੀਲ ਤੋਂ ਬਣੀ ਭਰਤੀ ਕਮੇਟੀ ਨੇ ਅਰਦਾਸ ਉਪਰੰਤ ਭਰਤੀ ਦੇ ਆਗਾਜ਼ ਦਾ ਮੁੱਢ ਬੰਨ੍ਹਿਆ

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਸਾਰੇ ਸੰਤ ਮਹਾਂਪੁਰਸ਼ਾਂ, ਪੰਥਕ ਦਲ, ਵੱਖ ਵੱਖ ਅਕਾਲੀ ਦਲਾਂ, ਟਕਸਾਲਾਂ…

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਿਸਾਨਾਂ ਦੇ ਘਰਾਂ ਤੇ ਛਾਪੇਮਾਰੀਆਂ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਦੀ ਕੀਤੀ ਸਖ਼ਤ ਨਿੰਦਿਆ

ਚੰਡੀਗੜ੍ਹ, 4 ਮਾਰਚ (ਖ਼ਬਰ ਖਾਸ ਬਿਊਰੋ) ਅੱਜ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਪੁਲਿਸ ਵੱਲੋਂ ਸੰਯੁਕਤ…

ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ

ਫ਼ਤਹਿਗੜ੍ਹ ਸਾਹਿਬ, 4 ਮਾਰਚ (ਖ਼ਬਰ ਖਾਸ ਬਿਊਰੋ) ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ…

ਰਾਹੁਲ ਗਾਂਧੀ ਦੇ ਕਰੀਬੀ ਪੰਜਾਬ ਵਿਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਰੋਕਣ ਦੀ ਸਾਜ਼ਿਸ਼ ਰਚ ਰਹੇ ਹਨ: ਮਲਵਿੰਦਰ ਕੰਗ

ਕਾਂਗਰਸ ‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਰੋਕਣਾ ਚਾਹੁੰਦੀ ਹੈ – ਕੰਗ ਕੰਗ ਨੇ ਕੀਤਾ ਖੁਲਾਸਾ- ‘ਪੀਪਲ…

CM ਦੀ ‘ਤਹਿਸੀਲਦਾਰਾਂ ਨੂੰ ਚਿਤਾਵਨੀ’, ਕਿਹਾ- ‘ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ ਜੁਆਇੰਨ ਕਰਵਾਉਣਾ, ਲੋਕ ਫ਼ੈਸਲਾ ਕਰਨਗੇ’

ਚੰਡੀਗੜ੍ਹ, 4 ਮਾਰਚ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ…