ਭਾਰਤੀ ਫੌਜ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਬਾਰੇ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ: ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 20 ਮਈ (ਖ਼ਬਰ ਖਾਸ ਬਿਊਰੋ) ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…