ਹਰਿਆਣਾ ਵਿੱਚ ਮਹਿਲਾਵਾਂ ਨੂੰ ਵੱਡਾ ਤੋਹਫ਼ਾ, ਹਰ ਮਹੀਨੇ ਮਿਲਣਗੇ 2100 ਰੁਪਏ

ਹਰਿਆਣਾ 17 ਮਾਰਚ (ਖਬ਼ਰ ਖਾਸ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੱਲ੍ਹ, ਸੋਮਵਾਰ ਨੂੰ…

ਖਣਨ ਖ਼ਿਲਾਫ਼ ਖ਼ਬਰ ਚਲਾਉਣ ’ਤੇ ਯੂਟਿਊਬਰ ਨੂੰ ਧਮਕੀਆਂ

ਤਲਵਾੜਾ, 17 ਮਾਰਚ (ਖਬ਼ਰ ਖਾਸ ਬਿਊਰੋ) ਸਬ ਡਿਵੀਜ਼ਨ ਮੁਕੇਰੀਆਂ ਦੇ ਬਲਾਕ ਤਲਵਾੜਾ ਅਤੇ ਹਾਜੀਪੁਰ ’ਚ ਕਥਿਤ…

ਮੋਦੀ ਨੇ ਨਿਊਜ਼ੀਲੈਂਡ ’ਚ ਭਾਰਤ ਵਿਰੋਧੀ ਗਤੀਵਿਧੀਆਂ ’ਤੇ ਪ੍ਰਧਾਨ ਮੰਤਰੀ ਲਕਸਨ ਨੂੰ ਚਿੰਤਾ ਤੋਂ ਜਾਣੂ ਕਰਵਾਇਆ

ਨਵੀਂ ਦਿੱਲੀ 17 ਮਾਰਚ (ਖਬ਼ਰ ਖਾਸ ਬਿਊਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਨਿਊਜ਼ੀਲੈਂਡ ਦੇ…

ਨਸ਼ਾ ਤਸਕਰੀ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

ਟੋਹਾਣਾ, 17 ਮਾਰਚ (ਖਬ਼ਰ ਖਾਸ ਬਿਊਰੋ) ਟੋਹਾਣਾ ਪੁਲੀਸ ਟੀਮ ਨੇ ਸਿੰਬਲ ਰੋਡ ’ਤੇ ਚੈਕਿੰਗ ਦੌਰਾਨ ਪਿਕਅੱਪ…

ਜਸਟਿਸ ਜੌਏਮਾਲਿਆ ਬਾਗਚੀ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਹਲਫ਼ ਲਿਆ

ਨਵੀਂ ਦਿੱਲੀ, 17 ਮਾਰਚ (ਖਬ਼ਰ ਖਾਸ ਬਿਊਰੋ) ਕਲਕੱਤਾ ਹਾਈ ਕੋਰਟ ਦੇ ਜਸਟਿਸ ਜੌਏਮਾਲਿਆ ਬਾਗਚੀ Justice Joymalya…

ਪੂਤਿਨ ਨਾਲ ਮੰਗਲਵਾਰ ਨੂੰ ਕਰਾਂਗਾ ਗੱਲਬਾਤ: ਟਰੰਪ

ਵਾਸ਼ਿੰਗਟਨ, 17 ਮਾਰਚ (ਖਬ਼ਰ ਖਾਸ ਬਿਊਰੋ) ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਹ ਮੰਗਲਵਾਰ…

ਸੁਪਰੀਮ ਕੋਰਟ ਨੇ ਪੀੜਤਾ ਦੇ ਮਾਪਿਆਂ ਦੀ ਪਟੀਸ਼ਨ ਦਾ ਕੀਤਾ ਨਿਪਟਾਰਾ

ਨਵੀਂ ਦਿੱਲੀ, 17 ਮਾਰਚ (ਖਬ਼ਰ ਖਾਸ ਬਿਊਰੋ) ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਬਲਾਤਕਾਰ-ਕਤਲ ਮਾਮਲੇ ਵਿੱਚ…

ਧਾਰਮਿਕ ਅਸਥਾਨ ’ਤੇ ਵਿਸਫੋਟਕ ਸੁੱਟਣ ਵਾਲਾ ਮੁਲਜ਼ਮ ਪੁੁਲੀਸ ਮੁਕਾਬਲੇ ’ਚ ਹਲਾਕ, ਦੂਜਾ ਫ਼ਰਾਰ

ਅੰਮ੍ਰਿਤਸਰ, 17 ਮਾਰਚ (ਖਬ਼ਰ ਖਾਸ ਬਿਊਰੋ) ਇਥੇ ਖੰਡ ਵਾਲਾ ਵਿਖੇ ਧਾਰਮਿਕ ਅਸਥਾਨ ’ਤੇ ਧਮਾਕਾ ਕਰਨ ਦੇ…

Chhattisgarh ‘ਚ ਆਈਟੀਬੀਪੀ ਦੇ ਜਵਾਨ ਨੇ ਏਐਸਆਈ ਨੂੰ ਮਾਰੀ ਗੋਲੀ, ਮੌਕੇ ‘ਤੇ ਮੌਤ 

ਛੱਤੀਸਗੜ੍ਹ  17 ਮਾਰਚ (ਖਬ਼ਰ ਖਾਸ ਬਿਊਰੋ) ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ।…

ਸਿੱਧੂ ਮੂਸੇਵਾਲਾ ਦੇ ਭਰਾ ਦਾ ਜਨਮਦਿਨ ਮਨਾਉਣ ਪੁੱਜੇ ਸੰਸਦ ਮੈਂਬਰ ਚਰਨਜੀਤ ਚੰਨੀ

ਬਠਿੰਡਾ, 17 ਮਾਰਚ (ਖਬ਼ਰ ਖਾਸ ਬਿਊਰੋ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ…

ਛੋਟੇ ਸਿੱਧੂ ਦੇ ਪਹਿਲੇ ਜਨਮ ਦਿਨ ਮੌਕੇ ਪਿੰਡ ਮੂਸਾ ਪਹੁੰਚੇ ਸਾਬਕਾ CM ਚੰਨੀ, ਪ੍ਰਵਾਰ ਨਾਲ ਮਿਲ ਕੇ ਕਟਵਾਇਆ ਕੇਕ

ਮਾਨਸਾ, 17 ਮਾਰਚ (ਖਬ਼ਰ ਖਾਸ ਬਿਊਰੋ) ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ…

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਨੇ ਹਿਮਾਚਲ ’ਚ ਸਿੱਖ ਨੌਜਵਾਨਾਂ ਦੇ ਮੋਟਰਸਾਈਕਲਾਂ ਤੋਂ ਝੰਡੇ ਉਤਾਰਨ ’ਤੇ ਉਜ਼ਰ ਜਤਾਇਆ

ਅੰਮ੍ਰਿਤਸਰ, 17 ਮਾਰਚ (ਖਬ਼ਰ ਖਾਸ ਬਿਊਰੋ) ਹਿਮਾਚਲ ਪ੍ਰਦੇਸ਼ ਵਿੱਚ ਕੁਝ ਸ਼ਰਾਰਤੀ ਲੋਕਾਂ ਵੱਲੋਂ ਪੁਲੀਸ ਦੀ ਹਾਜ਼ਰੀ…