ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ‘ਤੇ ਜ਼ੋਰ

ਚੰਡੀਗੜ੍ਹ, 17 ਅਕਤੂਬਰ (ਖ਼ਬਰ ਖਾਸ  ਬਿਊਰੋ) ਪੰਜਾਬ ਦੇ ਜੇਲਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ…

ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ

ਅੰਮ੍ਰਿਤਸਰ, 17 ਅਕਤੂਬਰ (ਖ਼ਬਰ ਖਾਸ  ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ…

ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਨਾਮਨਜ਼ੂਰ

ਅੰਮ੍ਰਿਤਸਰ ਸਾਹਿਬ, 17 ਅਕਤੂਬਰ (ਖ਼ਬਰ ਖਾਸ  ਬਿਊਰੋ) ਸ਼੍ਰੋਮਣੀ ਗਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ…

ਐਸਜੀਪੀਸੀ ਮੈਂਬਰਾਂ ਵੱਲੋਂ ਜਥੇਦਾਰ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਸਮੁੱਚੇ ਮੈਂਬਰ ਉਹਨਾਂ ਨਾਲ

ਸੁਖਬੀਰ ਬਾਦਲ ਦੇ ਅਧਿਕਾਰਿਤ ਆਈਟੀ ਵਿੰਗ ਦੇ ਗੁੰਡਿਆਂ ਖਿਲਾਫ ਪੰਥ ਇਕੱਠਾ ਹੋਵੇ ਐਸਜੀਪੀਸੀ ਪ੍ਰਧਾਨ ਧਾਮੀ ਵਲੋ…

ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀ

ਚੰਡੀਗੜ੍ਹ, 16 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਵਿਜੈ ਕੁਮਾਰ…

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ ਰੀਅਲ…

3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ

ਚੰਡੀਗੜ੍ਹ, 15 ਅਕਤੂਬਰ, (ਖ਼ਬਰ ਖਾਸ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੁਪਰਡੰਟ…

ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ

13 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨਵੰਬਰ ਨੂੰ ਆਉਣਗੇ ਨਤੀਜੇ : ਸਿਬਿਨ ਸੀ ਚਾਰੋਂ ਵਿਧਾਨ ਸਭਾ…

ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਹਲਫ਼ ਲਿਆ

ਚੰਡੀਗੜ੍ਹ, 23 ਸਤੰਬਰ: ( ਖ਼ਬਰ ਖਾਸ ਬਿਊਰੋ) ਪੰਜਾਬ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅੱਜ ਰਾਜਪਾਲ…

ਬਦਲਵੀਂਆਂ ਫ਼ਸਲਾਂ ‘ਤੇ ਐੱਮਐੱਸਪੀ ਦਾ ਯਕੀਨੀ ਮੁੱਲ ਦਿੱਤੇ ਬਿਨਾਂ 15 ਬਲਾਕਾਂ ‘ਚ ਝੋਨੇ ‘ਤੇ ਪਾਬੰਦੀ ਲਗਾਉਣਾ ਸੰਭਵ ਨਹੀਂ: ਬਾਜਵਾ

ਚੰਡੀਗੜ੍ਹ, 18 ਸਤੰਬਰ (Khabar Khass Bureau)  ਪੰਜਾਬ ਦੀ ਖੇਤੀਬਾੜੀ ਨੀਤੀ ਦਾ ਖਰੜਾ ਜਨਤਕ ਹੋਣ ਤੋਂ ਬਾਅਦ…

30 ਕਰੋੜ ਭਾਰਤੀ ਦਮੇ ਤੋਂ ਪ੍ਰਭਾਵਿਤ: ਡਾ ਸੁਰੇਸ਼ ਗੋਇਲ

ਚੰਡੀਗੜ੍ਹ, 18 ਸਤੰਬਰ: (Khabar Khass Bureau)  “ਅੰਦਾਜ਼ਨ 1.5-2 ਕਰੋੜ ਦਮੇ ਦੇ ਮਰੀਜ਼ਾਂ ਦੇ ਨਾਲ, ਵਿਸ਼ਵ ਪੱਧਰ…

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਸ਼ੂਗਰ ਪੀੜਤਾਂ ਲਈ ਕੀਤਾ ਆਟਾ ਤਿਆਰ

ਲੁਧਿਆਣਾ, 17 ਸਤੰਬਰ (Khabar Khass Bureau)  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਿਸਾਨ ਮੇਲਾ-2024 ਮੌਕੇ ਯੂਨੀਵਰਸਟਿੀ ਦੇ ਫ਼ੂਡ ਟੈਕਨੋਲੋਜੀ…