ਪਦਮਸ਼੍ਰੀ ਐਚ. ਐਸ. ਫੂਲਕਾ ਭਾਰਤੀ ਜਨਤਾ ਪਾਰਟੀ ਵਿੱਚ ਹੋਏ ਸ਼ਾਮਲ

ਨਵੀਂ ਦਿੱਲੀ, 1ਅਪ੍ਰੈਲ (ਖ਼ਬਰ ਖਾਸ ਬਿਊਰੋ)  1984 ਵਿੱਚ ਕਾਂਗਰਸ ਦੀ ਜ਼ਾਲਿਮ ਸਰਕਾਰ ਦੇ ਦੌਰਾਨ ਹੋਏ ਭਿਆਨਕ…

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ…

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ

ਚੰਡੀਗੜ੍ਹ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ…

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਚੰਡੀਗੜ੍ਹ, 27 ਮਾਰਚ: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ…

ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

ਚੰਡੀਗੜ੍ਹ, 26 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ…

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ…

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਜਲੰਧਰ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ…

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ 26 ਮਾਰਚ, 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਇੱਕ ਨੁੱਕੜ ਮੀਟਿੰਗ ਦੌਰਾਨ…

ਅਖਿਲ ਭਾਰਤੀ ਗੁੱਜਰ ਮਹਾਸਭਾ ਦੀ ਪੰਜਾਬ ਕਾਰਜਕਾਰਣੀ ਮੀਟਿੰਗ ਵਿੱਚ ਲਏ ਅਹਿਮ ਫੈਸਲੇ

ਚੰਡੀਗੜ੍ਹ, 23 ਮਾਰਚ: ਪੰਜਾਬ ਵਿੱਚ ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ਵਿੱਚ ਹੁਣ ਅਖਿਲ ਭਾਰਤੀ ਗੁੱਜਰ ਮਹਾਸਭਾ…

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ 14 ਮਾਰਚ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ…

*ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ, 10 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਮ ਆਦਮੀ…

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਦੀਆਂ ਔਰਤਾਂ ਦੇ…