ਵਿਦਿਆਰਥੀਆਂ  ਨੂੰ ਅਜ਼ਾਦੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਲਾਜ਼ਮੀ ਹੋਣੀ ਚਾਹੀਦੀ ਹੈ – ਰੁਚੀ ਬਾਵਾ

ਲੁਧਿਆਣਾ, 15 ਅਗਸਤ (ਖ਼ਬਰ ਖਾਸ  ਬਿਊਰੋ ) ਅੰਗਰੇਜ਼ਾਂ ਨੇ ਭਾਰਤ ਨੂੰ ਅਜ਼ਾਦੀ ਥਾਲੀ ਵਿਚ ਪਰੋਸ ਕੇ…

5 ਪੀ.ਪੀ.ਐਸ ਅਧਿਕਾਰੀਆਂ ਸਮੇਤ 18 ਅਧਿਕਾਰੀਆਂ ਨੂੰ ਮਿਲੇਗਾ ਮੁੱਖ ਮੰਤਰੀ ਮੈਡਲ

ਚੰਡੀਗੜ੍ਹ, 14 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਆਜ਼ਾਦੀ…

ਮੈਰਿਟ ਦੇ ਆਧਾਰ ਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 13 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…

ਨੌਜਵਾਨਾਂ ’ਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ ਹੁਣ ਤੱਕ 44,667 ਨੌਜਵਾਨਾਂ ਨੂੰ ਦਿੱਤੀ ਸਰਕਾਰੀ ਨੌਕਰੀ  -ਮੁੱਖ ਮੰਤਰੀ

ਚੰਡੀਗੜ੍ਹ, 13 ਅਗਸਤ(ਖਬਰ ਖਾਸ ਬਿਊਰੋ) ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੇ…

ਆਪ ਸਰਕਾਰ ਨੇ ਨੌਜਵਾਨਾਂ ਨੂੰ ਮੁੜ ਖੇਡਾਂ ਵੱਲ ਮੋੜਿਆ:ਈਟੀਓ

ਚੰਡੀਗੜ੍ਹ 11 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਵਿਚ ਨੌਜਵਾਨਾਂ ਨੂੰ ਮੁੜ ਖੇਡਾਂ ਵੱਲ ਜੋੜਣ ਲਈ ਸੂਬੇ…

ਸ਼ੂਟਰ ਮਨੂੰ ਭਾਕਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਨਮਾਨਤ

ਚੰਡੀਗੜ੍ਹ, 9 ਅਗਸਤ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ…

ਸੁਖਬੀਰ  ਹਿਮਾਚਲ ਦੇ ਮੁੱਖ ਮੰਤਰੀ ਨਾਲ ਫੋਟੋ ਖਿਚਵਾ ਕੇ ਸਿੱਖਾਂ ਨੂੰ ਗੁਮਰਾਹ ਕਰ ਰਹੇ ਹਨ: ਢੀਂਡਸਾ

ਚੰਡੀਗੜ੍ਹ, 9 ਅਗਸਤ(ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰੀਜੀਡੀਅਮ ਦੇ  ਮੈਂਬਰ ਅਤੇ ਸਾਬਕਾ…

ਕਟਾਰੂਚੱਕ ਨੇ ਵੱਡੇ ਪੱਧਰ ‘ਤੇ ਪੌਦੇ ਲਗਾ ਕੇ ਵਾਤਾਵਰਣ ਦੀ ਸਾਂਭ-ਸੰਭਾਲ ਦੀ ਲੋੜ ‘ਤੇ ਦਿੱਤਾ ਜ਼ੋਰ

ਲੁਧਿਆਣਾ, 8 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ…

ਸਰਕਾਰੀ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਬਿਹਤਰ ਮੌਕੇ ਦਿੱਤੇ ਜਾਣਗੇ- ਡਾ ਬਲਜੀਤ ਕੌਰ

ਚੰਡੀਗੜ੍ਹ 8 ਅਗਸਤ (ਖ਼ਬਰ ਖਾਸ ਬਿਊਰੋ) ਸਰਕਾਰੀ ਬਾਲ ਘਰਾਂ ਅਤੇ ਆਬਜ਼ਰਵੇਸ਼ਨ ਹੋਮਜ਼/ਵਿਸ਼ੇਸ਼ ਘਰਾਂ ਵਿੱਚ ਰਹਿਣ ਵਾਲੇ…

ਵਿਨੇਸ਼ ਫੋਗਾਟ ਦਾ ਸੰਨਿਆਸ-ਮਾਂ ਨੂੰ ਕਿਹਾ, ਕੁਸ਼ਤੀ ਮੇਰੇ ਤੋਂ ਜਿੱਤ ਗਈ, ਮੈਂ ਹਾਰ ਗਈ, ਮੈਨੂੰ ਮਾਫ਼ ਕਰੋ.

ਪੈਰਿਸ 8 ਅਗਸਤ, (ਖ਼ਬਰ ਖਾਸ ਬਿਊਰੋ) ਮਾਂ ! ਮੇਰਾ ਹੌਂਸਲਾ ਟੁੱਟ ਗਿਆ ਹੈ-ਕੁਸ਼ਤੀ ਜਿੱਤ ਗਈ ਤੇ…

ਜ਼ਿਊਰੀ ਬਿਊਟੀ ਅਕੈਡਮੀ ਵਿੱਚ ਤੀਜ ਦਾ ਤਿਉਹਾਰ ਮਨਾਇਆ ਗਿਆ

ਚੰਡੀਗੜ੍ਹ 8 ਅਗਸਤ (ਖ਼ਬਰ ਖਾਸ ਬਿਊਰੋ) ਤੀਜ ਦਾ ਤਿਉਹਾਰ ਬੁੱਧਵਾਰ ਨੂੰ ਜੂਰੀ ਬਿਊਟੀ, ਬਿਗਬਾਕਸ ਅਤੇ ਮੋਰਫ…

SIT ਨੇ ਖੋਲ੍ਹੀ ਪੋਲ, ਖਰੜ੍ਹ ਤੇ ਰਾਜਸਥਾਨ ਵਿਖੇ ਹੋਈ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ

ਚੰਡੀਗੜ੍ਹ 7 ਅਗਸਤ (ਖ਼ਬਰ ਖਾਸ ਬਿਊਰੋ) ਵਿਸੇਸ਼ ਜਾਂਚ ਟੀਮ (ਸਿੱਟ) ਨੇ ਹਾਈਕੋਰਟ ਵਿਚ  ਲਾਰੈਂਸ਼ ਬਿਸ਼ਨੋਈ ਦੀ…