ਝਗੜਾ ਰਹਿਤ ਇੰਤਕਾਲ ਦੇ ਨਿਪਟਾਰੇ ਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਮੁੰਡੀਆ

ਚੰਡੀਗੜ੍ਹ, 29 ਨਵੰਬਰ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਇੰਤਕਾਲ ਦੇ ਕੇਸਾਂ…

ਸੰਸਾਰ ਨੂੰ ਗੀਤਾ ਦੇ ਉਪਦੇਸ਼ ਰਾਹੀ ਮਿਲ ਰਿਹਾ ਸ਼ਾਤੀ ਦੇ ਰਾਹ ‘ਤੇ ਚੱਲਣ ਦਾ ਸੰਦੇਸ਼-  ਬੇਦੀ

ਚੰਡੀਗੜ੍ਹ,28 ਨਵੰਬਰ (ਖ਼ਬਰ ਖਾਸ ਬਿਊਰੋ)   ਹਰਿਆਣਾ ਦੇ ਸਾਮਾਜਿਕ,ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ…

ਸਾਰੇ ਸਕੂਲਾਂ ‘ਚ ਵਿਦਿਆਰਥੀਆਂ ਦੀ ਹੋਵੇਗੀ ਸਿਹਤ ਜਾਂਚ-ਡਾ. ਬਲਬੀਰ ਸਿੰਘ

ਪਟਿਆਲਾ, 28 ਨਵੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ…

ਭਾਜਪਾ ਦਾ CM Mann ਨੂੰ ਅਲਟੀਮੇਟਮ, 72 ਘੰਟਿਆਂ ਬਾਅਦ ਨੌਜਵਾਨ ਕਰਨਗੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ

ਚੰਡੀਗੜ੍ਹ 28 ਨਵੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਸ਼ਹੀਦ-…

ਫੌਜ ਵਲੋਂ ਅਜਨਾਲਾ ਰੋਡ ਨੂੰ ਚੌੜਾ ਕਰਨ ਦੇ ਮਿਲੇ ਭਰੋਸੇ ਨਾਲ ਫੌਜ, ਸਰਹੱਦੀ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ: ਧਾਲੀਵਾਲ

ਜਲੰਧਰ, 28 ਨਵੰਬਰ (ਖ਼ਬਰ ਖਾਸ ਬਿਊਰੋ) ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ…

ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਸਪੀਕਰ ਨੇ ਕੀਤੀ ਪਲੇਠੀ ਮੀਟਿੰਗ

ਅੰਮ੍ਰਿਤਸਰ, 28 ਨਵੰਬਰ (ਖ਼ਬਰ ਖਾਸ ਬਿਊਰੋ) ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਜੋ ਕਿ ਸਾਲ 2027…

ਬਾਜਵਾ ਨੇ ‘ਆਪ’ ਨੂੰ ਲਿਆ ਨਿਸ਼ਾਨੇ ‘ਤੇ ਕਿਹਾ, ਸਰਕਾਰ ਵਿੱਤੀ ਹਾਲਤ ਸੁਧਾਰਨ ‘ਚ ਹੋਈ ਫੇਲ੍ਹ

ਚੰਡੀਗੜ੍ਹ, 28 ਨਵੰਬਰ (ਖ਼ਬਰ ਖਾਸ ਬਿਊਰੋ) ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ…

ਪੰਜਾਬ ਦੇ ਲੋਕਾਂ ਨੇ ਭਾਜਪਾ ਦੀ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ-ਗਰਗ

ਚੰਡੀਗੜ੍ਹ, 28 ਨਵੰਬਰ (ਖ਼ਬਰ ਖਾਸ ਬਿਊਰੋ) ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ…

ਸੁਧਾਰ ਲਹਿਰ ਦੇ ਤਲਬ ਕੀਤੇ ਆਗੂਆਂ ਦੇ ਸੌਂਪੇ ਅਸਤੀਫ਼ੇ ਕਨਵੀਨਰ ਵਡਾਲਾ ਵੱਲੋ ਪ੍ਰਵਾਨ

ਚੰਡੀਗੜ, 28 ਨਵੰਬਰ  (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਕੱਲ ਅਹਿਮ ਮੀਟਿੰਗ ਚੰਡੀਗੜ…

ਤਹਿਸੀਲਦਾਰ, ਨਾਇਬ ਤਹਿਸੀਲਦਾਰ, ਜਿਲਾ ਮਾਲ ਅਫ਼ਸਰ ਅੱਜ ਸਮੂਹਿਕ ਛੁੱਟੀ ‘ਤੇ ਗਏ

ਚੰਡੀਗੜ੍ਹ 28 ਨਵੰਬਰ  (ਖ਼ਬਰ ਖਾਸ ਬਿਊਰੋ) ਪੰਜਾਬ ਦੇ ਸਾਰੇ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਜਿਲਾ ਮਾਲ ਅਫ਼ਸਰ…

ਹਰਦੀਪ ਕੌਰ ਦੀ ਪਲੇਠੀ ਪੁਸਤਕ ‘ਸ਼ਮਸ਼ਾਨ ਘਾਟ ਸੌ ਗਿਆ’ ਤੇ ਸਾਹਿਤਕ ਚਿੰਤਕਾਂ ਨੇ ਕੀਤੀ ਵਿਚਾਰ ਚਰਚਾ

 ਚੰਡੀਗੜ੍ਹ 27 ਨਵੰਬਰ (ਖ਼ਬਰ ਖਾਸ ਬਿਊਰੋ) ਇੱਥੇ ਕਲਾ ਭਵਨ ਵਿਖੇ ਹਰਦੀਪ ਕੌਰ ਦੀ ਕਿਤਾਬ ਸ਼ਮਸ਼ਾਨ ਘਾਟ…

PAU ਨੇ ਪ੍ਰਧਾਨ ਮੰਤਰੀ ਫੈਲੋਸ਼ਿਪ ਜਿੱਤਣ ਵਾਲੇ ਨੌਂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

 ਲੁਧਿਆਣਾ 27 ਨਵੰਬਰ (ਖ਼ਬਰ ਖਾਸ ਬਿਊਰੋ)  ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਨੌਂ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ 2024…