BBMB ਨੇ ਪੰਜਾਬ ਅਤੇ ਹਰਿਆਣਾ ਦੀ ਪਾਵਰ ਘਟਾਈ, ਵਿਰੋਧੀ ਧਿਰ ਦਾ ਸਰਕਾਰ ਉਤੇ ਹਮਲਾ, ਹੁਕਮਰਾਨ ਧਿਰ ਨੇ ਚੁੱਪ ਵੱਟੀ

 ਚੰਡੀਗੜ੍ਹ 14 ਅਪ੍ਰੈਲ (ਖ਼ਬਰ ਖਾਸ ਬਿਊਰੋ) ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਪੰਜਾਬ ਅਤੇ ਹਰਿਆਣਾ ਦਾ ਬੋਰਡ ਵਿਚ ਸਿੱਧਾ ਦਖਲ ਖ਼ਤਮ ਕਰ ਦਿੱਤਾ ਹੈ। ਬੋਰਡ ਵਿਚ ਪੰਜਾਬ ਦਾ ਪਾਵਰ ਅਤੇ ਹਰਿਆਣਾ ਦਾ ਸਿੰਚਾਈ ਦਾ ਅਹੁਦਾ ਖ਼ਤਮ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਬਕਾਇਦਾ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਖਿਲਾਫ਼ ਸਮੁੱਚੀ ਵਿਰੋਧੀਧਿਰ ਨੇ ਕੇਂਦਰ ’ਤੇ ਹਮਲਾ ਬੋਲਿਆ ਹੈ ਜਦਕਿ ਹੁਕਮਰਾਨ ਧਿਰ ਨੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ। ਇੱਥੇ ਦੱਸਿਆ ਜਾਂਦਾ ਹੈ ਕਿ ਪਿਛਲੇ ਸਾਲ ਭਾਖੜਾ ਡੈਮ ਵਿਖੇ ਬੀਬੀਐਮਬੀ ਦੇ ਚੇਅਰਮੈਨ ਦੇ ਪੁੱਜਣ ’ਤੇ ਹੁਕਮਰਾਨ ਧਿਰ ਨੇ ਘਿਰਾਓ ਕੀਤਾ ਸੀ ਅਤੇ ਨੰਗਲ ਡੈਮ ਦੇ ਗੇਟ ਨੂੰ ਤਾਲਾ ਲਗਾ ਦਿੱਤਾ ਸੀ।ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁਚੀ ਆਪ ਲੀਡਰਸ਼ਿਪ ਨੇ ਦਾਅਵਾ ਕੀਤਾ ਸੀ ਕਿ ਬੀਬੀਐਮਬੀ ਉਤੇ ਸੀਆਈਐੱਸਐਫ ਦੀ ਤਾਇਨਾਤੀ ਨਹੀ ਹੋਣ ਦਿੱਤੀ ਜਾਵੇਗੀ। ਨਾ ਸਿਰਫ਼ ਕੇਂਦਰ ਸਰਕਾਰ ਬੀਬੀਐਮਬੀ ਵਿਚ ਪੰਜਾਬ…

ਪਰਿਵਾਰ ਗਿਆ ਸੀ ਹਜ਼ੂਰ ਸਾਹਿਬ ਪਿੱਛੋ ਫੌਜੀ ਨੇ ਲੈ ਲਿਆ ਫਾਹਾ, ਮੌਤ

ਗੁਰਦਾਸਪੁਰ 14 ਅਪ੍ਰੈਲ (ਖ਼ਬਰ ਖਾਸ ਬਿਊਰੋ) ਜ਼ਿਲ੍ਹੇ ਦੇ ਪਿੰਡ ਰੰਗੜ ਨੰਗਲ ਵਿਖੇ ਫੌਜੀ ਨਿਰਮਲਜੀਤ ਸਿੰਘ ਪੁੱਤਰ…

BBMB ਪੰਜਾਬ ਦਾ ਹਿੱਸਾ ਖ਼ਤਮ ਕਰਨਾ ਪੰਜਾਬ ਦੇ ਪਾਣੀ ਨੂੰ ਹਥਿਆਉਣ ਦੀ ਇੱਕ ਸਾਜ਼ਿਸ਼ ਦਾ ਹਿੱਸਾ

ਚੰਡੀਗੜ੍ਹ, 14 ਅਪ੍ਰੈਲ (ਖ਼ਬਰ ਖਾਸ ਬਿਊਰੋ) ਸੇਵਾਮੁਕਤ ਆਈਏਐਸ ਅਧਿਕਾਰੀ ਅਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਭਾਖੜਾ…

ਪੜੋ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ, 16 ਭਾਸ਼ਾਵਾਂ ਦੇ ਗਿਆਤਾ, 32 ਡਿਗਰੀਆਂ ਦੇ ਮਾਲਿਕ

ਭਾਰਤ ਦੇ ਇਤਿਹਾਸ ਵਿੱਚ ਕੁਝ ਅਜਿਹੀਆਂ ਮਹਾਨ ਸ਼ਖਸੀਅਤਾਂ ਹੋਈਆਂ ਹਨ ਜਿਨ੍ਹਾਂ ਨੇ ਆਪਣੇ ਵਿਚਾਰਾਂ, ਸੰਘਰਸ਼ਾਂ ਅਤੇ…

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ

ਚੰਡੀਗੜ੍ਹ, 13 ਅਪ੍ਰੈਲ – ਅੱਜ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੇਸ਼ ਕੀਤੇ…

ਯਾਰ ਬੋਲਦਾ, ਸ਼ਮਸ਼ੇਰ ਸੰਧੂ ਨੇ ਸੁਣਾਈਆਂ ਯਾਰਾਂ ਦੀਆਂ ਗੁੱਝੀਆਂ ਗੱਲਾਂ

ਚੰਡੀਗੜ੍ਹ, 12 ਅਪ੍ਰੈਲ (ਖ਼ਬਰ ਖਾਸ   ਬਿਊਰੋ) ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ…

ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

ਗੁਰਦਾਸਪੁਰ, 9 ਅਪ੍ਰੈਲ (ਖ਼ਬਰ ਖਾਸ  ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ…

ਪੰਜਾਬ ਦੇ ਮੁਲਾਜ਼ਮਾਂ ਦੇ ਹੱਕ ਮਾਰਨ ਵਾਲੀ ਝਾੜੂ ਸਰਕਾਰ ਨੂੰ ਮਜੀਠੀਆ ਨੇ ਨਿਸ਼ਾਨੇ ‘ਤੇ ਲਿਆ

ਚੰਡੀਗੜ੍ਹ 8 ਅਪ੍ਰੈਲ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਰਦਾਰ ਵਿਕਰਮ ਸਿੰਘ…

ਜੇਲ੍ਹਾਂ ਅਤੇ ਥਾਣਿਆਂ ਵਿਚ ਟਰਾਂਸਜੈਂਡਰ ਕੈਦੀਆਂ ਲਈ ਵੱਖਰਾ ਲੌਕਅਪ ਨਹੀਂ, ਹਾਈਕੋਰਟ ਵਿਚ ਸੁਣਵਾਈ ਦੌਰਾਨ ਇਹ ਗੱਲ ਆਈ ਸਾਹਮਣੇ

ਚੰਡੀਗੜ੍ਹ 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਪੰਜਾਬ  ਸਰਕਾਰ ਨੇ ਸੂਬੇ ਦੀਆਂ ਜੇਲ੍ਹਾਂ ਅਤੇ ਥਾਣਿਆਂ ਵਿੱਚ ਟਰਾਂਸਜੈਂਡਰ…

ਡਾ ਸ਼ਾਰਦਾ ਸਤਿਆ ਚੌਹਾਨ ਹੋਣਗੇ ਵਿਜੀਲੈਂਸ ਚੀਫ, ਹੋਰ ਅਧਿਕਾਰੀਆਂ ਨੂੰ ਵੀ ਮਿਲੀ ਜ਼ੁੰਮੇਵਾਰੀ

ਚੰਡੀਗੜ੍ 6 ਅਪ੍ਰੈਲ (ਖ਼ਬਰ ਖਾਸ ਬਿਊਰੋ) ਪੰਜਾਬ ਸਰਕਾਰ ਨੇ ਅੱਜ ਸ਼ਾਮ ਨੂੰ ਪੁਲਿਸ ਅਧਿਕਾਰੀਆਂ ਦੇ ਤਬਾਦਲੇ…

ਔਰਤਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਐਚ.ਪੀ.ਵੀ. ਟੀਕਾਕਰਨ ਜ਼ਰੂਰੀ- ਡਾ. ਨਵਰੂਪ ਕੌਰ 

ਰੂਪਨਗਰ, 6 ਅਪ੍ਰੈਲ (ਖ਼ਬਰ ਖਾਸ ਬਿਊਰੋ) ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ…

ਕੰਗ ਨੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ

ਚੰਡੀਗੜ੍ਹ 6 ਅਪ੍ਰੈਲ (ਖ਼ਬਰ ਖਾਸ ਬਿਊਰੋ) ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਆਪਣੇ ਹਲਕੇ ਵਿੱਚ…