ਚੰਡੀਗੜ੍ਹ, 10 ਮਾਰਚ (ਖ਼ਬਰ ਖਾਸ ਬਿਊਰੋ) Indian-American student on vacation goes missing in Caribbean country ਭਾਰਤੀ…
Category: Breaking-2
ਮੱਧ ਪ੍ਰਦੇਸ਼ ਵਿਚ ਦਰਦਨਾਕ ਹਾਦਸਾ , ਟਰੱਕ ਕਾਰ ਦੀ ਟੱਕਰ ‘ਚ 8 ਲੋਕਾਂ ਦੀ ਮੌਤ
ਮੱਧ ਪ੍ਰਦੇਸ਼, 10 ਮਾਰਚ (ਖ਼ਬਰ ਖਾਸ ਬਿਊਰੋ) ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ਵਿੱਚ ਬੀਤੀ ਰਾਤ ਇੱਕ…
ਕੇਂਦਰ ਦੇ ਇਸ਼ਾਰੇ ’ਤੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਘੜੀਆਂ ਗਈਆਂ: ਲੰਗਾਹ
ਸ੍ਰੀ ਆਨੰਦਪੁਰ ਸਾਹਿਬ, 10 ਮਾਰਚ (ਖ਼ਬਰ ਖਾਸ ਬਿਊਰੋ) ਸਾਬਕਾ ਮੰਤਰੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ…
ਪੱਛਮੀ ਕਮਾਂਡ ਨੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ
ਚੰਡੀਗੜ੍ਹ, 10 ਮਾਰਚ (ਖ਼ਬਰ ਖਾਸ ਬਿਊਰੋ) ਇੱਥੋਂ ਦੇ ਚੰਡੀਮੰਦਰ ਵਿੱਚ ਸਥਿਤ ਮਿਲਟਰੀ ਸਟੇਸ਼ਨ ਪੱਛਮੀ ਕਮਾਂਡ ਵਿੱਚ…
ਪੀਜੀਆਈ ਦੇ ਐਡਵਾਂਸਡ ਆਈ ਸੈਂਟਰ ਵੱਲੋਂ ਜਾਗਰੂਕਤਾ ਵਾਕ
ਚੰਡੀਗੜ੍ਹ, 10 ਮਾਰਚ (ਖ਼ਬਰ ਖਾਸ ਬਿਊਰੋ) ਪੀਜੀਆਈ ਦੇ ਐਡਵਾਂਸਡ ਆਈ ਸੈਂਟਰ ਵੱਲੋਂ ਅੱਖਾਂ ਦੀ ਬਿਮਾਰੀ ਗਲੂਕੌਮਾ…
ਹੋਲੀ ਮਨਾਉਣ ਲਈ ਘਰ ਆ ਰਹੇ 5 ਦੋਸਤਾਂ ਦੀ ਹੋਈ ਮੌਤ, 3 ਦੀ ਹਾਲਤ ਗੰਭੀਰ
ਯੂਪੀ 10 ਮਾਰਚ (ਖ਼ਬਰ ਖਾਸ ਬਿਊਰੋ) ਯੂਪੀ ਦੇ ਬਸਤੀ ਜ਼ਿਲ੍ਹੇ ਵਿੱਚ ਇੱਕ ਕਾਰ ਅਤੇ ਇੱਕ ਕੰਟੇਨਰ…
ਸਿਹਤ ਲਈ ਬਹੁਤ ਲਾਹੇਵੰਦ ਹੈ ਜੰਗਲੀ ਜਲੇਬੀ
ਚੰਡੀਗੜ੍ਹ. 10 ਮਾਰਚ (ਖ਼ਬਰ ਖਾਸ ਬਿਊਰੋ) ਜੰਗਲ ਜਲੇਬੀ ਸਿਹਤ ਲਈ ਬਹੁਤ ਹੀ ਫ਼ਾਇਦੇਮੰਦ ਭੋਜਨ ਪਦਾਰਥ ਹੈ।…
ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਇਹ ਆਗੂ ਵੀ ਅੰਤਰਿੰਗ ਕਮੇਟੀ ਦੇ ਫੈਸਲੇ ਨਾਲ ਅਸਹਿਮਤ
ਚੰਡੀਗੜ੍ਹ 9 ਮਾਰਚ, (ਖ਼ਬਰ ਖਾਸ ਬਿਊਰੋ) ਸ਼ੱੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਤਖ਼਼ਤ ਸ੍ਰੀ ਕੇਗਗੜ੍ਹ…
ਐਸਜੀਪੀਸੀ ਦੇ ਚੀਫ ਸੈਕਟਰੀ ਨੇ ਮੰਨਿਆ ਕਿ ਜਥੇਦਾਰ ਸਹਿਬਾਨ ਨੁੰ ਹਟਾਉਣਾ ਮੰਦਭਾਗਾ ਤੇ ਫੈਸਲਾ ਮਨਾਂ ਨੂੰ ਠੇਸ ਪਹੁੰਚਾਉਣ ਵਾਲਾ
ਜਲੰਧਰ 9ਮਾਰਚ (ਖ਼ਬਰ ਖਾਸ ਬਿਊਰੋ ) ਪੰਥ ਵਿੱਚ ਪਿਛਲੇ ਕਾਫੀ ਸਮੇਂ ਤੋਂ ਵਾਪਰ ਰਹੇ ਘਟਨਾਕ੍ਰਮ ਸਬੰਧੀ…
ਅਨੁਸ਼ਾਸਨ ਤੋੜਨ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ -ਭੂੰਦੜ
ਚੰਡੀਗੜ੍ਹ 9 ਮਾਰਚ, (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ…
ਵਿਧਵਾ ਅਤੇ ਬੇਸਹਾਰਾ ਔਰਤਾਂ ਲਈ 1042.63 ਕਰੋੜ ਰੁਪਏ ਦੀ ਸਹਾਇਤਾ ਦਿੱਤੀ: ਡਾ. ਬਲਜੀਤ ਕੌਰ
ਚੰਡੀਗੜ੍ਹ, 9 ਮਾਰਚ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…
ਲੌਗੋਵਾਲ ਨੇ ਵੀ ਜਥੇਦਾਰਾਂ ਨੂੰ ਹਟਾਉਣ ਦੇ ਫੈਸਲੇ ਤੇ ਅਸਹਿਮਤੀ ਪ੍ਰਗਟ ਕੀਤੀ
ਚੰਡੀਗੜ੍ਹ 8 ਮਾਰਚ ( ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ’ਚ ਇਕ ਇਕ ਕਰਕੇ ਸੀਨੀਅਰ ਆਗੂਆਂ ਨੇ ਬਗਾਵਤੀ ਝੰਡਾ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਅੰਤਰਿੰਗ ਕਮੇਟੀ ਦੇ ਫੈਸਲੇ ’ਤੇ ਰੋਸ ਪ੍ਰਗਟ ਕੀਤਾ ਹੈ। ਭਾਈ ਲੌਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥਕ ਪ੍ਰੰਪਰਾਵਾਂ ਤੇ ਸਿੱਖ ਸਿਧਾਤਾਂ ਦੇ ਰਖਵਾਲੇ ਹਨ ਪ੍ਰੰਤੂ ਮੌਜੂਦਾ ਸਮੇਂ ਦੋਵੇ ਸੰਸਥਾਵਾਂ ਦੀਆਂ ਕਾਰਵਾਈਆਂ ਕਾਰਨ ਪੰਥ ਮਾਯੂਸ ਹੈ। ਉਨਾਂ ਕਿਹਾ ਕਿ ਅੰਤਰਿਗ ਕਮੇਟੀ ਵਲੋਂ ਲਏ ਗਏ ਫੈਸਲੇ ਨਾਲ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਲੋਗੋਵਾਲ ਨੇ ਕਿਹਾ ਕਿ ਉਹ ਇਸ ਸੰਸਥਾਂ ਦੇ ਪ੍ਰਧਾਨ ਰਹਿ ਚੁੱਕੇ ਹਨ, ਜਿਸ ਕਰਕੇ ਇਸ ਘਟਨਾਂ ਨੇ ਉਹਨਾਂ ਦੇ ਦਿਲ ’ਤੇ ਗਹਿਰਾ ਅਸਰ ਛੱਡਿਆ ਹੈ।ਉਨ੍ਹਾਂ ਕਿਹਾ ਕਿ ਉਹ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ, ਅੰਤਰਿੰਗ ਕਮੇਟੀ ਵਲੋਂ ਜਥੇਦਾਰ ਸਾਹਿਬਾਨ ਨੂੰ ਹਟਾਉਣ ਦੇ ਫੈਸਲੇ ਨਾਲ ਅਸਹਿਮਤੀ ਪ੍ਰਗਟ ਕਰਦੇ ਹਨ ।