ਪੰਜਾਬ ਦੇ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਨੂੰ ਮਿਲਿਆ ਭਰਵਾਂ ਹੁੰਗਾਰਾ, ਮਹਿਜ਼ 3 ਦਿਨਾਂ ਵਿੱਚ 100 ਅਫ਼ਸਰਾਂ ਨੇ ਕੀਤਾ ਅਪਲਾਈ

ਚੰਡੀਗੜ੍ਹ, 8 ਅਪ੍ਰੈਲ ( ਖ਼ਬਰ ਖਾਸ ਬਿਊਰੋ) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ…

Medha Patkar ਮਾਣਹਾਨੀ ਕੇਸ: ਸਜ਼ਾ ’ਚ ਢਿੱਲ ਦਿੰਦਿਆਂ ਅਦਾਲਤ ਨੇ ਮੇਧਾ ਪਾਟਕਰ ਨੂੰ Probation ‘ਤੇ ਰਿਹਾਅ ਕੀਤਾ

ਨਵੀਂ ਦਿੱਲੀ, 8 ਅਪ੍ਰੈਲ ( ਖ਼ਬਰ ਖਾਸ ਬਿਊਰੋ) ਮਾਣਹਾਨੀ ਕੇਸ ਵਿਚ ਪੰਜ ਮਹੀਨੇ ਦੀ ਕੈਦ ਦਾ…

ਕੌਮੀ ਸਿੱਖਿਆ ਨੀਤੀ-2020 ਅਤੇ ਵਿੱਦਿਅਕ ਸਰੋਕਾਰਾਂ ਨੂੰ ਲੈ ਕੇ ਡੀ ਟੀ ਐੱਫ ਵੱਲੋਂ ਚੇਤਨਾ ਕਨਵੈਨਸ਼ਨ

ਨਵੀਂ ਸਿੱਖਿਆ ਨੀਤੀ 2020 ਰੱਦ ਕਰਦਿਆਂ ਪੰਜਾਬ ਦੀ ਸਿੱਖਿਆ ਨੀਤੀ ਬਣਾਈ ਜਾਵੇ ਪੰਜਾਬ ਦੇ ਵਿੱਦਿਅਕ ਮਾਹੌਲ…

ਕੁਨਾਲ ਕਾਮਰਾ ਕੇਸ: ਹਾਈ ਕੋਰਟ ਵੱਲੋਂ ਪੁਲੀਸ ਅਤੇ ਸ਼ਿਵ ਸੈਨਾ ਵਿਧਾਇਕ ਨੂੰ ਨੋਟਿਸ ਜਾਰੀ

ਮੁੰਬਈ, 8 ਅਪ੍ਰੈਲ ( ਖ਼ਬਰ ਖਾਸ ਬਿਊਰੋ) Kunal Kamra row: ਬੰਬੇ ਹਾਈ ਕੋਰਟ ਨੇ ਮੰਗਲਵਾਰ ਨੂੰ…

Grenade Attack ਲਾਰੈਂਸ ਬਿਸ਼ਨੋਈ ਪਾਕਿ ਦੀ ਮਦਦ ਨਾਲ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰ ਰਿਹੈ: ਮਹਿੰਦਰ ਭਗਤ

ਚੰਡੀਗੜ੍ਹ, 8 ਅਪ੍ਰੈਲ ( ਖ਼ਬਰ ਖਾਸ ਬਿਊਰੋ) Grenade Attack ਜਲੰਧਰ ਵਿੱਚ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ…

ਮੁਦਰਾ ਕਰਜ਼ਿਆਂ ਨੇ ਅਣਗਿਣਤ ਲੋਕਾਂ ਨੂੰ ਆਪਣੇ ਉੱਦਮੀ ਹੁਨਰ ਦਾ ਪ੍ਰਦਰਸ਼ਨ ਕਰਨ ਦੇ ਬਣਾ ਰਿਹਾ ਯੋਗ : ਮੋਦੀ

ਨਵੀਂ ਦਿੱਲੀ, 8 ਅਪ੍ਰੈਲ ( ਖ਼ਬਰ ਖਾਸ ਬਿਊਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ…

ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਪੈਦਲ ਯਾਤਰਾ 6ਵੇਂ ਦਿਨ ਜਲ੍ਹਿਆਂਵਾਲਾ ਬਾਗ਼ ਵਿਖੇ ਹੋਈ ਸਮਾਪਤ 

ਅੰਮ੍ਰਿਤਸਰ 8 ਅਪ੍ਰੈਲ ( ਖ਼ਬਰ ਖਾਸ ਬਿਊਰੋ) ਨਸ਼ਿਆਂ ਵਿਰੁਧ ਜੰਗ ਦੀ ਮੁਹਿੰਮ ਤਹਿਤ ਪੰਜਾਬ ਦੇ ਰਾਜਪਾਲ…

ਰਾਜਪਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਸਮਾਪਤੀ

ਅੰਮ੍ਰਿਤਸਰ, 8 ਅਪ੍ਰੈਲ ( ਖ਼ਬਰ ਖਾਸ ਬਿਊਰੋ) ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਿਆਂ ਵਿਰੁੱਧ…

ਡੱਲੇਵਾਲ ਦੀ ਸਿਹਤ ਵਿਗੜੀ, ਬਰਨਾਲਾ ਦੇ ਨਿੱਜੀ ਹਸਪਤਾਲ ਦਾਖਲ

ਬਰਨਾਲਾ 7 ਅਪ੍ਰੈਲ ( ਖ਼ਬਰ ਖਾਸ ਬਿਊਰੋ) ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਅੱਜ ਅਚਾਨਕ ਸਿਹਤ…

ਮਨੌਲੀ ਦੀ ਨਵੀਂ ਪੁਸਤਕ ‘ਹਾਕੀ ਓਲੰਪੀਅਨ ਫੈਮਿਲੀ’ ਰਿਲੀਜ਼

ਚੰਡੀਗੜ੍ਹ, 7 ਅਪਰੈਲ (ਖ਼ਬਰ ਖਾਸ ਬਿਊਰੋ) ਪੰਜਾਬੀ ਦੇ ਸੀਨੀਅਰ ਖੇਡ ਪੱਤਰਕਾਰ ਤੇ ਲੇਖਕ ਸੁਖਵਿੰਦਰਜੀਤ ਸਿੰਘ ਮਨੌਲੀ…

ਵਿਜੀਲੈਂਸ ਨੇ RTA ਦਫ਼ਤਰਾਂ, ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ ; 24 ਵਿਅਕਤੀ ਗ੍ਰਿਫ਼ਤਾਰ 

ਚੰਡੀਗੜ੍ਹ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ…

 ਸਕੂਲਾਂ ਦੇ ਪਖਾਨਿਆਂ ਤੇ ਕਮਰਿਆਂ ਦੀ ਰਿਪੇਅਰਾਂ ਦੇ ਕੰਮਾਂ ਦੇ ਉਦਘਾਟਨ ਕਿਹੜੀ ਪ੍ਰਾਪਤੀ- ਰਾਮੂਵਾਲੀਆ

ਚੰਡੀਗੜ੍ਹ 7 ਅਪ੍ਰੈਲ (ਖ਼ਬਰ ਖਾਸ ਬਿਊਰੋ) -ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਉਹ ਹੈਰਾਨ ਹਨ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸ ਤਰ੍ਹਾਂ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ।ਉਹਨਾਂ ਨੇ ਕਿਹਾ ਕਿ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀਰਕਪੁਰ ਹਲਕੇ ਦੇ ਸਕੂਲਾਂ ਦੇ ਵਿੱਚ ਉਦਘਾਟਨ ਕਰ ਰਹੇ ਹਨ ਪਰ ਉਹ ਸਰਕਾਰ ਨੂੰ ਸਵਾਲ ਕਰਦੇ ਹਨ ਕਿ ਇਹ ਸਕੂਲਾਂ ਵਿੱਚ ਉਦਘਾਟਨ ਕਿਸ ਗੱਲ ਦੇ ਹੋ ਰਹੇ ਨੇ ਬੀਬਾ ਅਮਨਜੋਤ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਲਿਖਤੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਜਿਨਾਂ ਨੂੰ ਇਕ ਲੱਖ ਰੁਪਏ ਤੋਂ ਵੱਧ ਦੀ ਗਰਾਂਟ ਦਿੱਤੀ ਕਿ ਉਹ ਆਪੋ ਆਪਣੇ ਸਕੂਲਾਂ ਵਿੱਚ ਉਦਘਾਟਨ ਕਰਾਉਣ ਇਹ ਪਹਿਲੀ ਵਾਰ ਹੈ ਕਿ ਸਕੂਲ ਦੇ ਪੈਖਾਨਿਆਂ ਜਾਂ ਸਕੂਲ ਦੀ ਚਾਰਦੀਵਾਰੀ ਦੀ ਰਿਪੇਅਰ ਜਾਂ ਕਮਰਿਆਂ ਦੀ ਰਿਪੇਅਰ ਕਰਨ ਦੇ ਕੰਮਾਂ ਦੇ ਵੀ ਉਦਘਾਟਨ ਕੀਤੇ ਜਾ ਰਹੇ ਨੇ ਜੋ ਇਹ ਸਿਰਫ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਜਦਕਿ ਸਰਕਾਰ ਇਹ ਗੱਲ ਦੱਸੇ ਕਿ ਉਹਨੇ ਹੁਣ ਤੱਕ ਕਿਹੜੇ ਨਵੇਂ ਸਕੂਲ ਬਣਾਏ ਆ ਜਾਂ ਸਕੂਲਾਂ ਦੇ ਵਿੱਚ ਇਹ ਫਰਨੀਚਰ ਜਾਂ ਕੰਪਿਊਟਰ ਲੈਬਾਂ ਦਿੱਤੀਆਂ ਜੇ ਇਹ ਕੰਮ ਕੀਤੇ ਤਾਂ ਉਸਦਾ ਉਦਘਾਟਨ ਕਰਨਾ ਤਾਂ ਬਣਦਾ ਹੈ ਲੇਕਿਨ ਪਹਿਲੀ ਵਾਰ ਹੈ ਕਿ ਬਾਥਰੂਮਾਂ ਤੇ ਕਮਰਿਆਂ ਤੇ ਚਾਰ ਦਵਾਰੀਆਂ ਦੀਆਂ ਰਿਪੇਅਰਾਂ ਦੇ ਉਦਘਾਟਨ ਕੀਤੇ ਜਾ ਰਹੇ ਨੇ ਜੋ ਲੋਕਾਂ ਨੂੰ ਗੁਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ॥ ਬੀਬਾ ਅਮਨਜੋਤ ਰਾਮੂਵਾਲੀਆ ਨੇ ਕਿਹਾ ਕਿ ਇਹੀ ਕੁਝ ਇਹ ਦਿੱਲੀ ਵਿੱਚ ਕਰਦੇ ਸਨ ਤਾਂ ਹੀ ਦਿੱਲੀ ਦੀ ਸੂਝਵਾਨ ਜਨਤਾ ਨੇ ਇਹਨਾਂ ਦਾ ਦਿੱਲੀ ਤੋਂ ਬੋਰੀਆ ਬਿਸਤਰ ਗੋਲ ਕੀਤਾ ਹੈ ਤੇ ਹਾਲ ਇਹਨਾਂ ਦਾ ਪੰਜਾਬ ਵਿੱਚ ਵੀ ਇਹੀ ਹੋਣਾ ਕਿਉਂਕਿ ਪੰਜਾਬ ਦੀ ਸੂਝਵਾਨ ਜਨਤਾ ਨੂੰ ਕੋਈ ਵੀ ਪਾਰਟੀ ਗੁਮਰਾਹ ਨਹੀਂ ਕਰ ਸਕਦੀ