ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

ਚੰਡੀਗੜ੍ਹ, 30 ਜੂਨ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ…

ਪੰਜਾਬ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ, 58 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ: ਡਾ. ਬਲਜੀਤ ਕੌਰ

  ਚੰਡੀਗੜ੍ਹ, 30 ਜੂਨ  (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…

ਭਾਜਪਾ ਨੇ ਪੂਰਿਆ ਦੋਸ਼ਾਂਝ ਦਾ ਪੱਖ, ਹੌਬੀ ਧਾਲੀਵਾਲ ਨੇ ਕਿਹਾ ਦਿਲਜੀਤ ਨੂੰ ਨਿਸ਼ਾਨਾ ਬਣਾਉਣ ਦੀ ਰਾਜਨੀਤੀ ਬੰਦ ਹੋਣੀ ਚਾਹੀਦੀ ਹੈ

ਚੰਡੀਗੜ੍ਹ, 28 ਜੂਨ (ਖ਼ਬਰ ਖਾਸ ਬਿਊਰੋ) ਪੰਜਾਬ ਅਤੇ ਦੇਸ਼ ਦੇ ਮਸ਼ਹੂਰ ਅਦਾਕਾਰ ਦਿਲਜੀਤ ਦੋਸਾਂਝ ਦੀ ਫ਼ਿਲਮ…

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ, ਮੁੱਖ ਮੰਤਰੀ ਨਹੀਂ ਆਏ

  ਚੰਡੀਗੜ੍ਹ 28 ਜੂਨ (ਖ਼ਬਰ ਖਾਸ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ…

FRS ਦੇ ਨਾਂ ਹੇਠ ਆਂਗਣਵਾੜੀ ਵਰਕਰਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਸਰਕਾਰ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ

ਚੰਡੀਗੜ੍ਹ, 28 ਜੂਨ ( ਖ਼ਬਰ ਖਾਸ ਬਿਊਰੋ) ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਆਈਸੀਡੀ ਲਾਭਪਾਤਰੀਆਂ ਦੇ…

ਪੰਜਾਬ ਦੀ ਲੀਚੀ ਹੁਣ ਦੋਹਾ (ਕਤਰ) ਦੀਆਂ ਸ਼ੈਲਫ਼ਾਂ ‘ਤੇ ਵਿਕ ਰਹੀ

ਚੰਡੀਗੜ੍ਹ, 27 ਜੂਨ  (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ…

ਅਕਾਲੀ ਦਲ ਨੇ ਸ਼ੁਰੂ ਕੀਤੀ ਬੂਟੇ ਲਾਓਣ ਦੀ  ਮੁਹਿੰਮ

ਚੰਡੀਗੜ੍ਹ, 27 ਜੂਨ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ…

ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

ਚੰਡੀਗੜ੍ਹ, 27 ਜੂਨ (ਖ਼ਬਰ ਖਾਸ ਬਿਊਰੋ) ਬੱਚਿਆ ਦੇ ਔਨਲਾਈਨ ਜਿਨਸੀ ਸੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ…

ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

ਚੰਡੀਗੜ੍ਹ, 27 ਜੂਨ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ…

ਯੂਨੀਅਨ ਨੇ ਕੀਤੀ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ

ਚੰਡੀਗੜ੍ਹ 26 ਜੂਨ (ਖ਼ਬਰ ਖਾਸ ਬਿਊਰੋ) ਅੱਜ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ…

ਕੇਜਰੀਵਾਲ ਦੀ ਦੋਹਰੀ ਨੀਤੀ ਨੇ ਪੰਜਾਬ ਨੂੰ ਬਣਾ ਦਿੱਤਾ ਪੁਲਿਸ ਰਾਜ; ਐਮਰਜੈਂਸੀ ਦੀ ਯਾਦ ਫਿਰ ਹੋਈ ਤਾਜਾ-ਚੁੱਘ

ਚੰਡੀਗੜ੍ਹ, 27 ਜੂਨ (ਖ਼ਬਰ ਖਾਸ ਬਿਊਰੋ) ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ…

ਚੋਣ ਕਮਿਸ਼ਨ ਨੇ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਦੀ ਕਾਰਵਾਈ ਕੀਤੀ ਸ਼ੁਰੂ

  ਚੰਡੀਗੜ੍ਹ, 26 ਜੂਨ (ਖ਼ਬਰ ਖਾਸ ਬਿਊਰੋ) ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਭਾਰਤੀ…