ਚੀਮਾ ਤੇ ਈਟੀਓ ਨੇ ਕੀਤੀ ਮੁਲਾਜ਼ਮ ਆਗੂਆਂ ਨਾਲ ਮੀਟਿੰਗ, ਮੰਗਾਂ ਮੰਨਣ ਦਾ ਦਿੱਤਾ ਭਰੋਸਾ

  ਚੰਡੀਗੜ੍ਹ, 18 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ…

ਲਾਰੈਂਸ ਦੀ ਇੰਟਰਵਿਊ ਦਾ ਮਾਮਲਾ, ਹਾਈਕੋਰਟ ਨੂੰ ਸੀਲ ਬੰਦ ਰਿਪੋਰਟ ਸੌਂਪੀ, ਫਿਰੋਤੀ ਕਾਲਾਂ ਬਾਰੇ ਡੀਜੀਪੀ ਤੋਂ ਮੰਗਿਆ ਹਲਫ਼ਨਾਮਾ

 ਚੰਡੀਗੜ੍ਹ 18 ਅਗਸਤ (ਖ਼ਬਰ ਖਾਸ ਬਿਊਰੋ) ਪੁਲਿਸ ਹਿਰਾਸਤ ਦੌਰਾਨ ਗੈਂਗਸ਼ਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਰਨ ਦੇ…

ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਸਿਸੋਦੀਆਂ ਖਿਲਾਫ਼ ਕੇਸ ਦਰਜ਼ ਕਰਨ ਤੇ ਆਪ ਦੀ ਮਾਨਤਾ ਰੱਦ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 18 ਅਗਸਤ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ…

ਇੰਡੀਅਨ ਜਰਨਲਿਸਟਸ ਯੂਨੀਅਨ ਦੇ ਬਲਵਿੰਦਰ ਜੰਮੂ ਪ੍ਰਧਾਨ ਤੇ ਸੋਮ ਸੁੰਦਰ ਸਕੱਤਰ ਜਨਰਲ ਬਣੇ

ਚੰਡੀਗੜ੍ਹ- 18 ਅਗਸਤ (ਖ਼ਬਰ ਖਾਸ ਬਿਊਰੋ ) ਪ੍ਰੈੱਸ ਕੌਸਲ ਆਫ ਇੰਡੀਆਂ ਦੇ ਸਾਬਕਾ ਮੈਬਰ, PRESS Club…

ਯੁੱਧ ਨਸ਼ਿਆਂ ਵਿਰੁੱਧ’:  196 ਨਸ਼ਾ ਤਸਕਰ ਗ੍ਰਿਫ਼ਤਾਰ, ਹੈਰੋਇਨ ਤੇ ਅਫੀਮ ਬਰਾਮਦ

ਚੰਡੀਗੜ੍ਹ, 18 ਅਗਸਤ (ਖ਼ਬਰ ਖਾਸ  ਬਿਊਰੋ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਅਣਥੱਕ ਯਤਨਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੇ 170ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹਾਟਸਪਾਟਸ – ਨਸ਼ਿਆਂ ਅਤੇ ਮਨੋਰੋਗ ਪਦਾਰਥਾਂ ਦੀ ਵਿਕਰੀ ਵਾਲੇ ਸਥਾਨਾਂ – ‘ਤੇ ਇੱਕ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕਾਸੋ ਮੁਹਿੰਮ ਚਲਾਈ ਗਈ। ਦੱਸਣਯੋਗ ਹੈ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਨਸ਼ੀਲੇ ਪਦਾਰਥਾਂ ਸਬੰਧੀ 272 ਹਾਟਸਪਾਟਾਂ ‘ਤੇ ਛਾਪੇਮਾਰੀ ਕੀਤੀ, ਜਿਸ ਵਿੱਚ 164 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 196 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.4 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਅਫੀਮ, 30 ਕਿਲੋਗ੍ਰਾਮ ਗਾਂਜਾ, 13,451 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15,020 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ। ਇਸ ਕਾਰਵਾਈ ਦੀ ਨਿਗਰਾਨੀ ਕਰ ਰਹੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਰਾਜ ਭਰ ਵਿੱਚ 16705 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 26085 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹਨਾਂ ਦੇ ਕਬਜ਼ੇ ਵਿੱਚੋਂ 1076 ਕਿਲੋ ਹੈਰੋਇਨ,…

 ਮਰਹੂਮ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਫੋਟੋ ਨਾਲ ਛੇੜਛਾੜ ਕਰਨ ਵਾਲੇ ਖਿਲਾਫ਼ ਦਰਜ ਹੋਵੇ ਕੇਸ – ਛੋਟੇਪੁਰ

ਚੰਡੀਗੜ 16 ਅਗਸਤ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਸੁੱਚਾ ਸਿੰਘ ਛੋਟੇਪੁਰ…

ਪੰਜਾਬੀ ਦਿੱਲੀ ਦੇ ਧਾੜਵੀਆਂ ਤੋ ਖਹਿੜ੍ਹਾ ਛੁਡਾ ਕੇ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ,ਚੋਣ ਕਮਿਸ਼ਨ ਤੋਂ ਮੰਗੀ ਸਿਸੋਦੀਆ ਖਿਲਾਫ਼ ਕਾਰਵਾਈ

ਚੰਡੀਗੜ 16 ਅਗਸਤ (ਖ਼ਬਰ ਖਾਸ ਬਿਊਰੋ) ਅਕਾਲੀ ਆਗੂ  ਇਕਬਾਲ ਸਿੰਘ ਝੂੰਦਾਂ ਨੇ ਸਮੂਹ ਪੰਜਾਬੀਆਂ ਨੂੰ ਬੇਨਤੀ…

ਕਾਂਗਰਸ ਭਵਨ ਵਿੱਚ ਟਾਈਟਲਰ ਦੀ ਹਾਜ਼ਰੀ ਸਿੱਖਾਂ ਦੇ ਜਖਮਾਂ ਨੂੰ ਉਖੇੜਨ ਵਾਲੀ – ਪੀਰ ਮੁਹੰਮਦ

ਚੰਡੀਗੜ੍ਹ 16 ਅਗਸਤ (ਖ਼ਬਰ ਖਾਸ ਬਿਊਰੋ) ਆਜ਼ਾਦੀ ਦੇ ਦਿਹਾੜੇ ਮੌਕੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਦਿੱਲੀ ਸਥਿਤ…

ਤਾਲਿਬ ਬਾਬਾ ਫਲਾਹੀ ਨੇ ਹਮੀਦੀ ਇਰਾਨੀ ਨੂੰ ਚਿੱਤ ਕਰਕੇ ਜਿੱਤੀ ਝੰਡੀ ਦੀ ਕੁਸਤੀ  

ਚੰਡੀਗੜ੍ਹ 16 ਅਗਸਤ (ਖ਼ਬਰ ਖਾਸ ਬਿਊਰੋ) ਪਿੰਡ ਡੱਡੂ ਮਾਜਰਾ ਵਿਖੇ ਜੈ ਬਾਬਾ ਨਗਰ ਖੇੜਾ ਕੁਸ਼ਤੀ ਦੰਗਲ…

ਕੇਂਦਰੀ ਸਿੰਘ ਸਭਾ ਨੇ ਮਨਾਇਆ ਪਛਤਾਵਾ ਦਿਵਸ, ਸਿਆਸੀ ਫੈਸਲੇ ਨੇ ਕਰਵਾਇਆ ਬਟਵਾਰਾ, ਧਾਰਮਿਕ ਕੱਟੜਤਾ ਬਣੀ ਕਤਲੇਆਮ ਦਾ ਕਾਰਨ

ਚੰਡੀਗੜ੍ਹ, 16 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਸਾਬਕਾ ਮੰਤਰੀ ਹਰਨਕੇ ਸਿੰਘ ਘੜੂੰਆਂ ਅਤੇ ਹੋਰ ਪੰਜਾਬੀ…

ਲੈਂਡ ਪੂਲਿੰਗ ਸਕੀਮ ਵਾਪਸੀ ਲੋਕਾਂ ਦੀ ਜਿੱਤ, ਅਕਾਲੀ ਦਲ 1 ਸਤੰਬਰ ਨੂੰ ਮੋਗਾ ਵਿਖੇ ਕਰੇਗਾ ਫਤਿਹ ਰੈਲੀ

ਚੰਡੀਗੜ੍ਹ, 16 ਅਗਸਤ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ…

ਕੰਗ ਨੇ ਸਪੇਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਵਿਦੇਸ਼ ਮੰਤਰੀ ਤੋਂ ਦਖਲ ਦੀ ਕੀਤੀ ਮੰਗ

ਚੰਡੀਗੜ੍ਹ, 16 ਅਗਸਤ (ਖ਼ਬਰ ਖਾਸ ਬਿਊਰੋ) ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ…