ਸਿਹਤ ਵਿਭਾਗ ਵੱਲੋਂ “ਸਟਾਪ ਡਾਇਰੀਆ, ਸੇਵ ਲਾਈਫ” ਮੁਹਿੰਮ ਦੀ ਕੀਤੀ ਸ਼ੁਰੂਆਤ

ਰੂਪਨਗਰ, 16 ਜੂਨ (ਖ਼ਬਰ ਖਾਸ ਬਿਊਰੋ) ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੀ ਅਗਵਾਈ ਹੇਠ ਅੱਜ…

ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ,ਜਲੰਧਰ ਵਿੱਚ ਟੈਸਟਿੰਗ ਲੈਬ ਬਣਾਈ ਜਾਵੇਗੀ

ਚੰਡੀਗੜ੍ਹ, 16 ਜੂਨ(ਖ਼ਬਰ ਖਾਸ ਬਿਊਰੋ) ਸੂਬੇ ਵਿੱਚ ਹੁਨਰ ਵਿਕਾਸ, ਨੌਕਰੀਆਂ ਦੇ ਮੌਕਿਆਂ ਅਤੇ ਨਿਰਯਾਤ ਨੂੰ ਵੱਡਾ…

ਮੁੱਖ ਮੰਤਰੀ, ਕੈਬਨਿਟ ਅਤੇ ਸਿੱਖ ਵਿਧਾਇਕਾਂ ਬਾਰੇ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ, 29 ਨੂੰ ਕੀਤਾ ਤਲਬ

ਅਕਾਲ ਤਖ਼ਤ ਸਾਹਿਬ ਦਾ ਹੁਕਮ, ਮੁੱਖ ਮੰਤਰੀ ਨੂੰ ਮੂੰਹ ਨਾ ਲਾਓ ਅੰਮ੍ਰਿਤਸਰ 15 ਜੂਨ (ਖ਼ਬਰ ਖਾਸ…

ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇਣ ਮਾਨ: ਵੜਿੰਗ

  ਚੰਡੀਗੜ੍ਹ, 15 ਜੂਨ (ਖ਼ਬਰ ਖਾਸ ਬਿਊਰੋ) ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ…

ਵੜਿੰਗ ਦਾ ਇਹ ਗਲਤ ਫ਼ੈਸਲਾ, ਉਸਦੀ ਸਿਆਸੀ ਕਿਸ਼ਤੀ ਡੋਬ ਸਕਦਾ!

ਚੰਡੀਗੜ੍ਹ 15 ਜੂਨ (ਖ਼ਬਰ ਖਾਸ ਬਿਊਰੋ) ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੱਜ …

25 ਜੂਨ ਤੋਂ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ SIR ਘਰ-ਘਰ ਗਣਨਾ ਹੋਵੇਗੀ ਸ਼ੁਰੂ

ਚੰਡੀਗੜ੍ਹ, 15 ਜੂਨ (ਖ਼ਬਰ ਖਾਸ ਬਿਊਰੋ) ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਤਹਿਤ ਸੂਬੇ ਭਰ ਵਿੱਚ ਘਰ-ਘਰ…

ਨੀਟ ਪੇਪਰ ਲੀਕ ਮਾਮਲਾ, ਯੂਥ ਕਾਂਗਰਸ ਨੇ ਕੱਢਿਆ ਮਸ਼ਾਲ ਮਾਰਚ

  ਮੋਹਾਲੀ, 15 ਜੂਨ (ਖ਼ਬਰ ਖਾਸ ਬਿਊਰੋ) ਪੰਜਾਬ ਯੂਥ ਕਾਂਗਰਸ ਵੱਲੋਂ ਅੱਜ ਨੀਟ (NEET) ਪ੍ਰੀਖਿਆ ਵਿੱਚ…

ਵੀਡੀਓ ਅਸਲ ਸਾਬਤ ਹੋਣ ‘ਤੇ ਮੁੱਖ ਮੰਤਰੀ ਦੇਵੇ ਤੁਰੰਤ ਅਸਤੀਫ਼ਾ – ਐਡਵੋਕੇਟ ਧਾਮੀ

ਅੰਮ੍ਰਿਤਸਰ 15 ਜੂਨ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਿਤ ਵੀਡੀਓ ਦੇ ਮਾਮਲੇ…

ਭਗਵੰਤ ਮਾਨ ਨੂੰ ਨੈਤਿਕ ਆਧਾਰ ‘ਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ  ਦੇ ਦੇਣਾ ਚਾਹੀਦਾ ਹੈ : ਸੁਖਜਿੰਦਰ ਰੰਧਾਵਾ

ਚੰਡੀਗੜ੍ਹ, 15 ਜੂਨ (ਖ਼ਬਰ ਖਾਸ  ਬਿਊਰੋ) ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ…

ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਵਜੋਂ ਭਗਵੰਤ ਮਾਨ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ: ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 15 ਜੂਨ (ਖ਼ਬਰ ਖਾਸ ਬਿਊਰੋ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ…

ਗ੍ਰੇਨੇਡ ਹਮਲੇ ਤੋਂ ਗੋਲੀਬਾਰੀ ਤੱਕ, ਚੰਡੀਗੜ੍ਹ ਵਿੱਚ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਨਾਕਾਮ : ਰੰਧਾਵਾ

ਚੰਡੀਗੜ੍ਹ, 13 ਜੂਨ (ਖ਼ਬਰ ਖਾਸ  ਬਿਊਰੋ) ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੈਕਟਰ-11 ਸਥਿਤ ਕੁਮਾਰ ਮੈਡੀਕਲਜ਼…

ਹਥਿਆਰਾਂ ਦੀ ਬਰਾਮਦਗੀ ਦੌਰਾਨ ਪੁਲਿਸ ਟੀਮ ਤੇ ਹਮਲਾ,ਸਿਪਾਹੀ ਸਮੇਤ ਤਿੰਨ ਜਖ਼ਮੀ

ਫਤਿਹਗੜ੍ਹ ਸਾਹਿਬ 13 ਜੂਨ (ਖ਼ਬਰ ਖਾਸ ਬਿਊਰੋ) ਸੀਆਈਏ ਸਟਾਫ ਸਰਹਿੰਦ, ਥਾਣਾ ਬਡਾਲੀ ਆਲਾ ਸਿੰਘ ਅਤੇ ਪੁਲਿਸ…