Stocks ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਡਿੱਗਿਆ

ਮੁੰਬਈ, 11 ਮਾਰਚ (ਖ਼ਬਰ ਖਾਸ ਬਿਊਰੋ) ਬੰਬੇ ਸਟਾਕ ਐਕਸਚੇਂਜ (BSE) ਦਾ ਸੂਚਕ ਅੰਕ ਸੈਂਂਸੈਕਸ ਤੇ ਐੱਨਐੱਸਈ…

ਸਰਕਾਰ ਕਦੇ ਵੀ ਫੈਸ਼ਨ ਸ਼ੋਅ ਦੀ ਇਜਾਜ਼ਤ ਨਹੀਂ ਦਿੰਦੀ: ਉਮਰ ਅਬਦੁੱਲਾ

ਜੰਮੂ, 10 ਮਾਰਚ (ਖ਼ਬਰ ਖਾਸ ਬਿਊਰੋ) ਰਮਜ਼ਾਨ ਦੇ ਮਹੀਨੇ ਦੌਰਾਨ ਗੁਲਮਰਗ ਫੈਸ਼ਨ ਸ਼ੋਅ ਸਬੰਧੀ ਛਿੜੇ ਵਿਵਾਦ…

ਉਦਯੋਗ ਲਗਾਤਾਰ ਟੈਕਸ ਕਟੌਤੀ ਦੀ ਮੰਗ ਨਾ ਕਰਨ : ਕੇਂਦਰੀ ਮੰਤਰੀ ਗਡਕਰੀ

ਨਵੀਂ ਦਿੱਲੀ 10 ਮਾਰਚ (ਖ਼ਬਰ ਖਾਸ ਬਿਊਰੋ) ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੋਮਵਾਰ ਨੂੰ ਉਦਯੋਗਾਂ ਨੂੰ…

ਰਾਸ਼ਟਰਮੰਡਲ ਖੇਡ ਫੈਡਰੇਸ਼ਨ ਵੱਲੋਂ ਨਾਮ ’ਚ ਤਬਦੀਲੀ

ਲੰਡਨ, 10 ਮਾਰਚ (ਖ਼ਬਰ ਖਾਸ ਬਿਊਰੋ) ਕਾਮਨਵੈਲਥ ਗੇਮਜ਼ ਫੈਡਰੇਸ਼ਨ (ਸੀਜੀਐੱਫ) ਨੇ ਅੱਜ ਇੱਥੇ ਆਪਣਾ ਨਾਮ ਬਦਲ…

ਮੱਧ ਪ੍ਰਦੇਸ਼ ਵਿਚ ਦਰਦਨਾਕ ਹਾਦਸਾ , ਟਰੱਕ ਕਾਰ ਦੀ ਟੱਕਰ ‘ਚ 8 ਲੋਕਾਂ ਦੀ ਮੌਤ

ਮੱਧ ਪ੍ਰਦੇਸ਼, 10 ਮਾਰਚ (ਖ਼ਬਰ ਖਾਸ ਬਿਊਰੋ) ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ਵਿੱਚ ਬੀਤੀ ਰਾਤ ਇੱਕ…

ਪੰਜਾਬ ਵਿੱਚ 3 ਦਿਨ ਮੀਂਹ ਦੀ ਸੰਭਾਵਨਾ, ਗੜੇਮਾਰੀ ਦੀ ਸੰਭਾਵਨਾ

ਚੰਡੀਗੜ੍ਹ, 10 ਮਾਰਚ (ਖ਼ਬਰ ਖਾਸ ਬਿਊਰੋ) ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਵੱਧ ਗਰਮ ਹੈ। ਹਾਲ ਹੀ ਵਿੱਚ…

ਹੋਲੀ ਮਨਾਉਣ ਲਈ ਘਰ ਆ ਰਹੇ 5 ਦੋਸਤਾਂ ਦੀ ਹੋਈ ਮੌਤ, 3 ਦੀ ਹਾਲਤ ਗੰਭੀਰ

ਯੂਪੀ 10 ਮਾਰਚ (ਖ਼ਬਰ ਖਾਸ ਬਿਊਰੋ) ਯੂਪੀ ਦੇ ਬਸਤੀ ਜ਼ਿਲ੍ਹੇ ਵਿੱਚ ਇੱਕ ਕਾਰ ਅਤੇ ਇੱਕ ਕੰਟੇਨਰ…

ਈਡੀ ਵੱਲੋਂ ਭੁਪੇਸ਼ ਬਘੇਲ ਦੇ ਪੁੱਤਰ ਤੇ ਹੋਰਨਾਂ ਦੇ ਟਿਕਾਣਿਆਂ ’ਤੇ ਛਾਪੇ

ਰਾਏਪੁਰ, 10 ਮਾਰਚ (ਖ਼ਬਰ ਖਾਸ ਬਿਊਰੋ) ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਕੇਸ ਨਾਲ ਜੁੜੇ ਕਥਿਤ…

ਸਿਹਤ ਲਈ ਬਹੁਤ ਲਾਹੇਵੰਦ ਹੈ ਜੰਗਲੀ ਜਲੇਬੀ

ਚੰਡੀਗੜ੍ਹ. 10 ਮਾਰਚ (ਖ਼ਬਰ ਖਾਸ ਬਿਊਰੋ) ਜੰਗਲ ਜਲੇਬੀ ਸਿਹਤ ਲਈ ਬਹੁਤ ਹੀ ਫ਼ਾਇਦੇਮੰਦ ਭੋਜਨ ਪਦਾਰਥ ਹੈ।…

ਜਥੇਦਾਰ ਗੜਗੱਜ ਨੇ ਤੜਕਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੇਵਾ ਸੰਭਾਲੀ, ਨਿਹੰਗ ਮੁਖੀ ਕਰ ਰਹੇ ਸਨ ਵਿਰੋਧ

ਸ੍ਰੀ ਅੰਨਦਪੁਰ ਸਾਹਿਬ, 10 ਮਾਰਚ (ਖ਼ਬਰ ਖਾਸ ਬਿਊਰੋ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ…

ਪੰਜਾਬ ਪੁਲਿਸ ਨੇ 262 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ, ਔਰਤਾਂ ਦੇ ਫਰੋਲੇ ਬੈਗ,175 ਵਿਅਕਤੀ ਹਿਰਾਸਤ ਵਿਚ ਲਏ

ਚੰਡੀਗੜ੍ਹ, 9 ਮਾਰਚ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਗਾਮੀ ਹੋਲੀ…

ਲੌਗੋਵਾਲ ਨੇ ਵੀ ਜਥੇਦਾਰਾਂ ਨੂੰ ਹਟਾਉਣ ਦੇ ਫੈਸਲੇ ਤੇ ਅਸਹਿਮਤੀ ਪ੍ਰਗਟ ਕੀਤੀ

ਚੰਡੀਗੜ੍ਹ 8 ਮਾਰਚ ( ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ’ਚ ਇਕ ਇਕ ਕਰਕੇ ਸੀਨੀਅਰ ਆਗੂਆਂ ਨੇ ਬਗਾਵਤੀ ਝੰਡਾ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਅੰਤਰਿੰਗ ਕਮੇਟੀ ਦੇ ਫੈਸਲੇ ’ਤੇ ਰੋਸ ਪ੍ਰਗਟ ਕੀਤਾ ਹੈ। ਭਾਈ ਲੌਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥਕ ਪ੍ਰੰਪਰਾਵਾਂ ਤੇ ਸਿੱਖ ਸਿਧਾਤਾਂ ਦੇ ਰਖਵਾਲੇ ਹਨ ਪ੍ਰੰਤੂ ਮੌਜੂਦਾ ਸਮੇਂ ਦੋਵੇ ਸੰਸਥਾਵਾਂ ਦੀਆਂ ਕਾਰਵਾਈਆਂ ਕਾਰਨ ਪੰਥ ਮਾਯੂਸ ਹੈ।  ਉਨਾਂ ਕਿਹਾ ਕਿ ਅੰਤਰਿਗ ਕਮੇਟੀ ਵਲੋਂ ਲਏ ਗਏ ਫੈਸਲੇ ਨਾਲ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਲੋਗੋਵਾਲ ਨੇ ਕਿਹਾ ਕਿ ਉਹ ਇਸ ਸੰਸਥਾਂ ਦੇ ਪ੍ਰਧਾਨ ਰਹਿ ਚੁੱਕੇ ਹਨ, ਜਿਸ ਕਰਕੇ ਇਸ ਘਟਨਾਂ ਨੇ ਉਹਨਾਂ ਦੇ ਦਿਲ ’ਤੇ ਗਹਿਰਾ ਅਸਰ ਛੱਡਿਆ ਹੈ।ਉਨ੍ਹਾਂ ਕਿਹਾ ਕਿ ਉਹ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ, ਅੰਤਰਿੰਗ ਕਮੇਟੀ ਵਲੋਂ ਜਥੇਦਾਰ ਸਾਹਿਬਾਨ ਨੂੰ ਹਟਾਉਣ ਦੇ ਫੈਸਲੇ ਨਾਲ ਅਸਹਿਮਤੀ ਪ੍ਰਗਟ ਕਰਦੇ ਹਨ ।