ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨ ਦੇ ਚੇਅਰਮੈਨ, ਵਾਈਸ ਚੇਅਰਮੈਨ ਤੇ ਡਾਇਰੈਕਟਰ ਨਾਮਜ਼ਦ

ਚੰਡੀਗੜ੍ਹ, 19 ਮਈ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ…

ਸਪਸ਼ਟ ਹਦਾਇਤਾਂ ਨਾ ਹੋਣ  ਕਾਰਨ ਸਕੂਲ ਮੁਖੀ ਪਰੇਸ਼ਾਨ, ਡੀ ਟੀ ਐੱਫ ਆਗੂਆਂ ਨੇ ਮੰਗੇ ਸ਼ਪਸ਼ਟ ਆਦੇਸ਼

ਚੰਡੀਗੜ੍ਹ 19 ਮਈ (ਖ਼ਬਰ ਖਾਸ ਬਿਊਰੋ) ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ…

 ਜਾਖੜ ਦੀ ਅਗਵਾਈ ਹੇਠ ਵਫ਼ਦ ਰਾਜਪਾਲ ਨੂੰ ਮਿਲਿਆ , ਅੰਮ੍ਰਿਤਸਰ ਸ਼ਰਾਬ ਤਰਾਸਦੀ ਦੀ ਸੀਬੀਆਈ ਜਾਂਚ ਮੰਗੀ

ਚੰਡੀਗੜ੍ਹ, 19 ਮਈ  (ਖ਼ਬਰ ਖਾਸ ਬਿਊਰੋ) ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੋਮਵਾਰ ਨੂੰ ਦੁਹਰਾਇਆ ਕਿ…

ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਮਿਲੇਗੀ ਫੁੱਲ ਬਿਜਲੀ -ਈਟੀਓ

ਚੰਡੀਗੜ੍ਹ, 19 ਮਈ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

ਡਾ ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਬਜੁਰਗਾਂ ਦੇ ਮਸਲਿਆਂ ਦਾ ਹੋਵੇ ਤੁਰੰਤ ਹੱਲ

ਚੰਡੀਗੜ੍ਹ, 19 ਮਈ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ…

ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਫੜ੍ਹੀ ਬਾਂਹ

ਚੰਡੀਗੜ੍ਹ, 19 ਮਈ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ…

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸਹੀਦੀ ਦਿਵਸ ਮਨਾਉਣ ਦੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 19 ਮਈ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ…

ਵਿਧਾਨ ਸਭਾ ਦੀਆਂ ਵੱਖ ਵੱਖ ਕਮੇਟੀਆਂ ਦੇ ਚੇਅਰਮੈਨ ਤੇ ਮੈਂਬਰ ਨਾਮਜ਼ਦ

ਚੰਡੀਗੜ੍ਹ, 19 ਮਈ  (ਖ਼ਬਰ ਖਾਸ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਾਲ 2025-26 ਵਾਸਤੇ ਸਦਨ…

ਡਾ. ਜਗਦੀਪ ਸਿੰਘ ਹੋਣਗੇ ਪੰਜਾਬੀ ਯੂਨੀਵਰਸਿਟੀ ਵਾਈਸ ਚਾਂਸਲਰ

ਚੰਡੀਗੜ੍ਹ 19 ਮਈ, ( ਖ਼ਬਰ ਖਾਸ ਬਿਊਰੋ) ਪੰਜਾਬ ਸਰਕਾਰ ਨੇ ਡਾ ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ…

ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀ

https://www.akalidalbharti.com ਤੇ ਜਾਕੇ ਬਣ ਸਕਦੇ ਹੋ ਮੈਂਬਰ ਚੰਡੀਗੜ੍ਹ, 19 ਮਈ (ਖਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ…

‘ਰੰਗਲਾ ਪੰਜਾਬ’ ਟੀਮ ਵਿੱਚ ਤੁਹਾਡਾ ਸਵਾਗਤ- ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਕੀਤੇ ਨਿਯੁਕਤ

ਅੱਜ ਵੱਖ-ਵੱਖ ਵਿਭਾਗਾਂ ‘ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ। ਸਾਰਿਆਂ ਨੂੰ ਨਵੀਂ…

ਸੁਖਬੀਰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਭਗੌੜਾ , ਪੰਥ ਲਵੇਗਾ ਅਗਲਾ ਫੈਸਲਾ

ਚੰਡੀਗੜ੍ਹ, 19 ਮਈ (ਖਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ਼੍ਰੀ ਅਕਾਲ ਤਖਤ…