ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ ਪੰਜਾਬ ਪੁਲਿਸ ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 21 ਜਨਵਰੀ (ਖ਼ਬਰ ਖਾਸ ਬਿਊਰੋ) ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ…

ਨੌਜਵਾਨ ਨੇ ਹਰਿਮੰਦਰ ਸਾਹਿਬ ਸਰੋਵਰ ਵਿਚ ਕੀਤੀ ਕੁਰਲੀ, ਵੀਡਿਓ ਵਾਇਰਲ ਹੋਣ ਬਾਅਦ ਮੰਗੀ ਮਾਫ਼ੀ

ਅੰਮ੍ਰਿਤਸਰ 16 ਜਨਵਰੀ (ਖ਼ਬਰ ਖਾਸ ਬਿਊਰੋ) ਇਕ ਨੌਜਵਾਨ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਕੁਰਲੀ…

ਮੁੱਖ ਮੰਤਰੀ ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ

ਚੰਡੀਗੜ੍ਹ, 16 ਜਨਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ,…

ਸਿਹਤ ਮੰਤਰੀ ਨੇ ਤੰਬਾਕੂ ਵਿਰੁੱਧ ਇੱਕਜੁੱਟ ਹੋ ਕੇ ਮੁਹਿੰਮ ਸ਼ੁਰੂ ਕਰਨ ਦਾ ਦਿੱਤਾ ਸੱਦਾ

ਚੰਡੀਗੜ੍ਹ, 16 ਜਨਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ…

ਆਪ’ ਸਰਕਾਰ ਨੇ ਪੰਜਾਬ ਦਾ ਹਾਲ ਕਾਂਗਰਸ ਨਾਲੋਂ ਵੀ ਮਾੜਾ ਕੀਤਾ – ਨਾਇਬ ਸੈਣੀ

ਚੰਡੀਗੜ੍ਹ, 16 ਜਨਵਰੀ (ਖ਼ਬਰ ਖਾਸ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ…

ਪੰਜਾਬ ਦੇ ਲੋਕਾਂ ਨੂੰ ਕੇਜਰੀਵਾਲ ਪੰਜਾਬ ਦੇ ਸੁਪਰ CM ਵਜੋਂ ਸਵਿਕਾਰ ਨਹੀਂ-ਜਾਖੜ

ਚੰਡੀਗੜ੍ਹ, 16 ਜਨਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਨ ਅਤੇ ਉਨ੍ਹਾਂ ਦੀਆਂ…

ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨੂੰ ਦਿੱਤਾ ਮੰਗ ਪੱਤਰ

ਚੰਡੀਗੜ੍ਹ 16 ਜਨਵਰੀ (ਖ਼ਬਰ ਖਾਸ ਬਿਊਰੋ) ਸ੍ਰੋਮਣੀ ਅਕਾਲੀ ਦਲ ਦੇ  ਵਫ਼ਦ ਨੇ ਅੱਜ ਰਾਜਪਾਲ ਪੰਜਾਬ ਗੁਲਾਬ…

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਦਿੱਤਾ ਸੁਝਾਅ, ਅਕਾਲੀ ਦਲ ਨਾਲ ਜੋ ਮਰਜ਼ੀ ਕਰੋ, ਸਿੱਖਾਂ ਤੇ ਸਿਖ ਧਰਮ ਨਾਲ ਪੰਗਾਂ ਨਾ ਲਓ

ਬੰਗਾ 16 ਜਨਵਰੀ  (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ…

ਡਾ. ਮਨਜੀਤ ਸਿੰਘ ਮਝੈਲ ਦੀਆਂ ਦੋ ਪੁਸਤਕਾਂ ਪੰਜਾਬੀ ਲੇਖਕ ਸਭਾ ਨੇ ਕੀਤੀਆਂ  ਲੋਕ-ਅਰਪਣ

ਚੰਡੀਗੜ੍ਹ 16 ਜਨਵਰੀ (ਖ਼ਬਰ ਖਾਸ ਬਿਊਰੋ) ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ…

ਬਜ਼ੁਰਗਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਐੱਸ.ਏ.ਐਸ. ਨਗਰ, 16 ਜਨਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ…

ਸਰਕਾਰ ਬਿਕਰਮ ਮਜੀਠੀਆ ਨੂੰ ਧਮਕੀ ਮਿਲਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਵੇ  – ਗਨੀਵ

ਨਾਭਾ 15 ਜਨਵਰੀ (ਖ਼ਬਰ ਖਾਸ ਬਿਊਰੋ) ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਅਕਾਲੀ ਨੇਤਾ ਬਿਕਰਮ…

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

ਚੰਡੀਗੜ੍ਹ, 15 ਜਨਵਰੀ ( ਖ਼ਬਰ ਖਾਸ ਬਿਊਰੋ) ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ…