ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਝਟਕਾ, ਲੈਂਡ ਪੂਲਿੰਗ ਨੀਤੀ ਤੇ ਲਗਾਈ ਸਟੇਅ

ਚੰਡੀਗੜ੍ਹ 7 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਲੈਂਡ ਪੂਲਿੰਗ ਪਾਲਸੀ ਨੂੰ…

ਫੂਡ ਸੇਫ਼ਟੀ ਆਨ ਵੀਲਜ਼’ ਦਾ ਹੋਇਆ ਵਿਸਤਾਰ ; ਲੋਕਾਂ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ 

ਚੰਡੀਗੜ੍ਹ, 6 ਅਗਸਤ (ਖ਼ਬਰ ਖਾਸ ਬਿਊਰੋ) ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਯਕੀਨੀ ਬਣਾਉਣ…

ਆਦਿਵਾਸੀ ਕਿਸਾਨ ਲਹਿਰ ‘ਤੇ ਜਬਰ ਖ਼ਿਲਾਫ਼ 8 ਅਗਸਤ ਨੂੰ ਮੋਗਾ ਵਿਖੇ ਪ੍ਰਦਰਸ਼ਨ ‘ਚ ਪਹੁੰਚਣਗੇ ਹਜ਼ਾਰਾਂ ਕਿਸਾਨ ਮਜ਼ਦੂਰ

  ਚੰਡੀਗੜ੍ਹ ,6 ਅਗਸਤ (ਖ਼ਬਰ ਖਾਸ ਬਿਊਰੋ) ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ…

ਰਜਿਸਟਰੀ ਕਲਰਕ ਤੇ ਡੀਡ ਰਾਇਟਰ ਗ੍ਰਿਫ਼ਤਾਰ

ਚੰਡੀਗੜ੍ਹ 6 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ…

ਸੰਭਾਵਿਤ ਹੜ ਦੇ ਮੱਦੇਨਜ਼ਰ ਹੜ੍ਹ ਕੰਟਰੋਲ ਰੂਮ ਸਥਾਪਤ, ਮੰਤਰੀ ਦਾ ਦਾਅਵਾ ਸਰਕਾਰ ਸਥਿਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ

ਚੰਡੀਗੜ੍ਹ, 6 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ…

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜ ਕਰਮਚਾਰੀ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਮੰਨਣ ਦਾ ਦਿੱਤਾ ਭਰੋਸਾ 

ਚੰਡੀਗੜ੍ਹ, 6 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ…

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕਾਰਗਰ ਸਾਬਤ ਹੋ ਰਹੀ ਹੈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ : ਮੋਹਿੰਦਰ ਭਗਤ

ਜਲੰਧਰ, 5 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ…

ਸੰਤ ਸੀਚੇਵਾਲ ਨੇ ਸੰਸਦ ਨਾ ਚੱਲਣ ‘ਤੇ ਰਾਜ ਸਭਾ ਦੇ ਵਾਈਸ ਚੇਅਰਮੈਨ ਤੇ ਕੇਂਦਰੀ ਸੰਸਦੀ ਮੰਤਰੀ ਨੂੰ ਲਿਖੇ ਪੱਤਰ

ਨਵੀਂ ਦਿੱਲੀ 5 ਅਗਸਤ (ਖ਼ਬਰ ਖਾਸ ਬਿਊਰੋ) ਰਾਜ ਸਭਾ ਮੈਂਬਰ ਤੇ ਉਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ…

ਚੀਮਾ ਨੇ ’ਫਰੀਡਮ ਫਾਈਟਰਜ਼, ਉੱਤਰਾਅਧਿਕਾਰੀ ਸੰਸਥਾ’ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 5 ਅਗਸਤ ( ਖ਼ਬਰ ਖਾਸ ਬਿਊਰੋ) ਭਾਰਤ ਦੇ ਆਜ਼ਾਦੀ ਸੰਘਰਸ਼ ਦੀ ਵਿਰਾਸਤ ਦਾ ਸਨਮਾਨ ਕਰਨ…

ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਭਰਤੀ ਕਮੇਟੀ ਨੇ ਚੋਣ ਅਧਿਕਾਰੀ ਨੂੰ ਭੇਜੇ ਨਾਮ

ਚੰਡੀਗੜ 5 ਅਗਸਤ  (ਖ਼ਬਰ ਖਾਸ ਬਿਊਰੋ) ਪੰਜਾਬੀਆਂ ਦੀ ਮਾਂ ਪਾਰਟੀ ਅਤੇ ਪੰਥ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ…

ਸਮਾਜ ਸੇਵੀ ਆਗੂ ਹਰਜੀਤ ਪੰਨੂ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ

ਖਰੜ, 5 ਅਗਸਤ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਖਰੜ ਦੇ ਵਿੱਚ…

ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ 694 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ, 1160 ਵਾਹਨਾਂ ਦੀ ਕੀਤੀ ਜਾਂਚ

ਚੰਡੀਗੜ੍ਹ, 5 ਅਗਸਤ (ਖ਼ਬਰ ਖਾਸ ਬਿਊਰੋ) ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਮੁੱਖ…