ਲੜਕੀ ਨੂੰ ਨਹਿਰ ਵਿਚ ਸੁੱਟਕੇ ਮਾਰਨ ਵਾਲਾ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ, ਪੰਜ ਦਿਨ ਦਾ ਪੁਲਿਸ ਰਿਮਾਂਡ

ਰੂਪਨਗਰ 23 ਜਨਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਪੁਲਿਸ ਵਿਚ ਤਾਇਨਾਤ ਸਿਪਾਹੀ ਨੂੰ ਰੋਪੜ ਪੁਲਿਸ ਨੇ ਇਕ…

ਵਡਾਲਾ ਨੂੰ ਅਕਾਲੀ ਦਲ ਨੇ ਲਗਾਇਆ ਫਰੀਦਕੋਟ ’ਚ ਮੈਂਬਰਸ਼ਿਪ ਭਰਤੀ ਦਾ ਨਿਗਰਾਨ, ਸਤਵੰਤ ਕੌਰ ਬਾਰੇ ਕਹੀ ਇਹ ਗੱਲ

ਚੰਡੀਗੜ੍ਹ, 23 ਜਨਵਰੀ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ…

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥਕ ਮਸਲਿਆਂ ਤੇ ਬੁਲਾਈ ਮੀਟਿੰਗ ਤੇ ਪੂਰਨ ਆਸ – ਰੱਖੜਾ

ਚੰਡੀਗੜ੍ਹ 23 ਜਨਵਰੀ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ…

ਤੰਗ ਦਾਇਰਿਆਂ ਦੀ ਤੋੜ ਦੀਵਾਰ ਅਸੀਮ ਵੱਲ ਹੋਵੇ ਵਿਸਤਾਰ

  ਚੰਡੀਗੜ੍ਹ23 ਜਨਵਰੀ (ਖ਼ਬਰ ਖਾਸ ਬਿਊਰੋ) ਅੱਜ ਜਿੱਥੇ ਇਕ ਪਾਸੇ ਦੇਸ਼ ਅਤੇ ਦੁਨੀਆ ਦਾ ਸਮਾਜ ਹਰ…

ਭਾਰਤੀ ਕਿਸਾਨ ਯੂਨੀਅਨ ਦੇ ਵਫ਼ਦ ਨੇ ਕੀਤਾ ਖੰਡ ਮਿੱਲ ਮੋਰਿੰਡਾ ਦਾ ਦੌਰਾ

ਮੋਰਿੰਡਾ 23 ਜਨਵਰੀ (ਖ਼ਬਰ ਖਾਸ ਬਿਊਰੋ ) ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵਫਦ ਨੇ ਜ਼ਿਲ੍ਹਾ ਪ੍ਰਧਾਨ…

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਲਈ ਚੋਣ

ਮਾਨਸਾ, 23 ਜਨਵਰੀ (ਖ਼ਬਰ ਖਾਸ ਬਿਊਰੋ) ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ.ਏ.ਐਸ. ਦੀ ਸਰਵੋਤਮ ਇਲੈਕਸ਼ਨ…

ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 28 ਜਨਵਰੀ ਨੂੰ ਬੁਲਾਈ ਮੀਟਿੰਗ

ਚੰਡੀਗੜ੍ਹ, 23 ਜਨਵਰੀ (ਖ਼ਬਰ ਖਾਸ ਬਿਊਰੋ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ…

ਸਰਕਾਰ ਸਿੱਖ ਸੰਸਥਾਵਾਂ ਖੋਹਣ ਦਾ ਯਤਨ ਕਰ ਰਹੀ ਹੈ -ਭੂੰਦੜ, ਚੀਮਾ

ਚੰਡੀਗੜ੍ਹ, 23 ਜਨਵਰੀ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ…

ਸਰਕਾਰ ਮੋਹਾਲੀ ਹਲਕੇ ਵਿਚ ਸਿਹਤ ਸੇਵਾਵਾਂ ਦੇ ਅਧੂਰੇ ਪ੍ਰਾਜੈਕਟਾਂ ਨੂੰ ਤੁਰੰਤ ਮੁਕੰਮਲ ਕਰੇ-ਬਲਬੀਰ ਸਿੱਧੂ

ਐਸ.ਏ.ਐਸ. ਨਗਰ, 23 ਜਨਵਰੀ (ਖ਼ਬਰ ਖਾਸ ਬਿਊਰੋ): ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ…

ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 22 ਜਨਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ…

Dallewal ਡੱਲੇਵਾਲ ਨੂੰ ਧੁੱਪ, ਰੌਸ਼ਨੀ ਤੇ ਤਾਜ਼ੀ ਹਵਾ ਲਈ ਟਰਾਲੀ ਵਾਲੇ ਕਮਰੇ ’ਚੋਂ ਬਾਹਰ ਕੱਢਿਆ

ਪਟਿਆਲਾ, 22 ਜਨਵਰੀ (ਖ਼ਬਰ ਖਾਸ ਬਿਊਰੋ) ਕਿਸਾਨੀ ਮੰਗਾਂ ਦੀ ਪੂਰਤੀ ਲਈ 58 ਦਿਨਾਂ ਤੋਂ ਮਰਨ ਵਰਤ…

ਸੁਖਬੀਰ ਬਾਦਲ ਖ਼ਿਲਾਫ਼ ਕਾਰਵਾਈ ਲਈ ਅਕਾਲੀ ਦਲ ਦੇ ਨਰਾਜ਼ ਧੜੇ ਨੇ ਜਥੇਦਾਰ ਨੂੰ ਪੱਤਰ ਦਿੱਤਾ

ਅੰਮ੍ਰਿਤਸਰ, 22 ਜਨਵਰੀ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਨਰਾਜ਼ ਧੜੇ ਨਾਲ ਸੰਬੰਧਿਤ ਕੁਝ ਸ਼੍ਰੋਮਣੀ…