ਚੰਡੀਗੜ੍ਹ 10 ਮਾਰਚ –ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾਂ ਬੀਬੀ ਗਨੀਵ ਕੌਰ ਨੇ ਅੱਜ ਪੰਜਾਬ ਵਿਧਾਨ ਵਿੱਚ…
Category: ਪੰਜਾਬ
1 ਅਪ੍ਰੈਲ 2025 ਤੋਂ ਹੁਣ ਤੱਕ 45 ਹਜ਼ਾਰ ਤੋਂ ਵੱਧ ਕਿਰਤੀਆਂ ਨੂੰ ਦਿੱਤੇ 146.77 ਕਰੋੜ ਰੁਪਏ ਦੇ ਲਾਭ: ਕੈਬਨਿਟ ਮੰਤਰੀ ਸੌਂਦ
ਚੰਡੀਗੜ੍ਹ, 10 ਮਾਰਚ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ…
ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 10 ਮਾਰਚ: ਖੁਰਾਕ ਸੁਰੱਖਿਆ ਦੇ ਲਾਭ ਤੇਜ਼ੀ ਨਾਲ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਖੁਰਾਕ,…
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਭਾਜਪਾ ਦੇ ਸਾਬਕਾ ਮੰਤਰੀ ਸਤਪਾਲ ਗੋਸਾਈਂ ਦੇ ਪੋਤੇ ਅਮਿਤ ਗੁਸਾਈਂ ਪਾਰਟੀ ’ਚ ਹੋਏ ਸ਼ਾਮਲ
ਚੰਡੀਗੜ੍ਹ, 10 ਮਾਰਚ: ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਭਾਜਪਾ ਦੇ ਬੁਲਾਰੇ…
ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ…
ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਕੀਤਾ ਵਿਸ਼ੇਸ਼ ਵਾਰਤਾਲਾਪ ਸਮਾਗਮ
ਚੰਡੀਗੜ੍ਹ, 8 ਮਾਰਚ 2026: ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬ ਕਲਾ…
ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ
ਚੰਡੀਗੜ੍ਹ, 8 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੁੱਲ 2,60,437 ਕਰੋੜ ਰੁਪਏ…
ਬਹੁਤ ਥੋੜੇ ਅਤੇ ਬਹੁਤ ਦੇਰੀ ਨਾਲ ਐਲਾਨੇ ਗਏ – ਮਹਿਲਾਵਾਂ ਲਈ ਐਲਾਨੇ 1000 ਰੁਪਏ: ਵੜਿੰਗ
ਚੰਡੀਗੜ੍ਹ, 8 ਮਾਰਚ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੇ ਬਜਟ ਨੂੰ…
ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ-ਡਾ ਬਲਵੀਰ ਸਿੰਘ
ਚੰਡੀਗੜ੍ਹ, 5 ਮਾਰਚ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਵਿੱਚ…
ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿੱਚ ਜਨਗਣਨਾ-2027 ਦੇ digital tools ਦਾ ਸੌਫਟ ਲਾਂਚ ਕੀਤਾ ਉਦਘਾਟਨ
ਦਿੱਲੀ 5 ਮਾਰਚ, (ਖ਼ਬਰ ਖਾਸ ਬਿਊਰੋ) ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨਵੀਂ…
1 ਤੋਂ 15 ਅਪ੍ਰੈਲ ਤੱਕ ‘ਫੂਡ ਸੇਫਟੀ ਆਨ ਵ੍ਹੀਲਜ਼’ ਰਾਹੀਂ ਭੋਜਨ ਪਦਾਰਥਾਂ ‘ਚ ਮਿਲਾਵਟਖੋਰੀ ਦੀ ਹੋਵੇਗੀ ਜਾਂਚ
ਚੰਡੀਗੜ੍ਹ, 5 ਮਾਰਚ (ਖ਼ਬਰ ਖਾਸ ਬਿਊਰੋ) ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪਦਾਰਥਾਂ ਨੂੰ…
ਜਨਗਣਨਾ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਕਰਵਾਇਆ
ਰੂਪਨਗਰ, 5 ਮਾਰਚ (ਖ਼ਬਰ ਖਾਸ ਬਿਊਰੋ) ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਸਰਦਾਰ ਜਤਿੰਦਰ ਸਿੰਘ ਗਿੱਲ ਦੀ…