ਚੰਡੀਗੜ੍ਹ 9 ਮਾਰਚ, (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ…
Category: ਧਰਮ
ਤਖ਼ਤ ਸਾਹਿਬਾਨ ਦੀ ਸਰਵਉੱਚਤਾ ਨੂੰ ਸਿਆਸਤਦਾਨ ਢਾਅ ਲਗਾ ਰਹੇ ਹਨ
ਅੰਮ੍ਰਿਤਸਰ 9 ਮਾਰਚ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਕਮੇਟੀ ਵੱਲੋਂ ਬਰਖ਼ਾਸਤ ਕੀਤੇ ਗਏ ਪੰਜ ਪਿਆਰਿਆਂ ਨੇ ਕਿਹਾ…
ਸਾਵਧਾਨ ! ਹੋਲੇ-ਮੁਹੱਲੇ ਦੌਰਾਨ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲੱਗੀ ਮੁਕੰਮਲ ਪਾਬੰਦੀ
ਚੰਡੀਗੜ੍ਹ, 9 ਮਾਰਚ (ਖ਼ਬਰ ਖਾਸ ਬਿਊਰੋ) 10 ਮਾਰਚ ਤੋਂ 15 ਮਾਰਚ, 2025 ਤੱਕ ਸ਼੍ਰੀ ਕੀਰਤਪੁਰ ਸਾਹਿਬ…
ਲੌਗੋਵਾਲ ਨੇ ਵੀ ਜਥੇਦਾਰਾਂ ਨੂੰ ਹਟਾਉਣ ਦੇ ਫੈਸਲੇ ਤੇ ਅਸਹਿਮਤੀ ਪ੍ਰਗਟ ਕੀਤੀ
ਚੰਡੀਗੜ੍ਹ 8 ਮਾਰਚ ( ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ’ਚ ਇਕ ਇਕ ਕਰਕੇ ਸੀਨੀਅਰ ਆਗੂਆਂ ਨੇ ਬਗਾਵਤੀ ਝੰਡਾ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਅੰਤਰਿੰਗ ਕਮੇਟੀ ਦੇ ਫੈਸਲੇ ’ਤੇ ਰੋਸ ਪ੍ਰਗਟ ਕੀਤਾ ਹੈ। ਭਾਈ ਲੌਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥਕ ਪ੍ਰੰਪਰਾਵਾਂ ਤੇ ਸਿੱਖ ਸਿਧਾਤਾਂ ਦੇ ਰਖਵਾਲੇ ਹਨ ਪ੍ਰੰਤੂ ਮੌਜੂਦਾ ਸਮੇਂ ਦੋਵੇ ਸੰਸਥਾਵਾਂ ਦੀਆਂ ਕਾਰਵਾਈਆਂ ਕਾਰਨ ਪੰਥ ਮਾਯੂਸ ਹੈ। ਉਨਾਂ ਕਿਹਾ ਕਿ ਅੰਤਰਿਗ ਕਮੇਟੀ ਵਲੋਂ ਲਏ ਗਏ ਫੈਸਲੇ ਨਾਲ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਲੋਗੋਵਾਲ ਨੇ ਕਿਹਾ ਕਿ ਉਹ ਇਸ ਸੰਸਥਾਂ ਦੇ ਪ੍ਰਧਾਨ ਰਹਿ ਚੁੱਕੇ ਹਨ, ਜਿਸ ਕਰਕੇ ਇਸ ਘਟਨਾਂ ਨੇ ਉਹਨਾਂ ਦੇ ਦਿਲ ’ਤੇ ਗਹਿਰਾ ਅਸਰ ਛੱਡਿਆ ਹੈ।ਉਨ੍ਹਾਂ ਕਿਹਾ ਕਿ ਉਹ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ, ਅੰਤਰਿੰਗ ਕਮੇਟੀ ਵਲੋਂ ਜਥੇਦਾਰ ਸਾਹਿਬਾਨ ਨੂੰ ਹਟਾਉਣ ਦੇ ਫੈਸਲੇ ਨਾਲ ਅਸਹਿਮਤੀ ਪ੍ਰਗਟ ਕਰਦੇ ਹਨ ।
ਹਰਿਆਣਾ ਦੇ ਸਿੱਖ ਭਾਜਪਾ ਦੀਆਂ ਕਠਪੁਤਲੀਆਂ ਪਾਰਟੀ ਨੂੰ ਅੰਦਰੋਂ ਕਮਜ਼ੋਰ ਕਰਨ ਵਾਸਤੇ ਪੱਬਾਂ ਭਾਰ: ਕਾਇਮਪੁਰੀ
ਚੰਡੀਗੜ੍ਹ, 8 ਮਾਰਚ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੀ ਹਰਿਆਣਾ ਇਕਾਈ ਨੇ ਅੱਜ ਜ਼ੋਰ ਦੇ…
ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਹੁਣ 17 ਨੂੰ ਹੋਵੇਗੀ : ਡਾ. ਚੀਮਾ
ਚੰਡੀਗੜ੍ਹ 8 ਮਾਰਚ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ 10 ਮਾਰਚ ਨੂੰ ਪਾਰਟੀ ਦੇ ਮੁੱਖ ਦਫਤਰ…
ਸ਼੍ਰੀ ਰਮਾਇਣ ਰਚੇਤਾ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਭਾਰਤ ਸਰਕਾਰ ਵੱਲੋਂ ਇਟਲੀ ਵਿੱਚ ਜਲਦ ਕੀਤੀ ਜਾਵੇਗੀ ਸਥਾਪਿਤ
ਇਟਲੀ 1 ਮਾਰਚ (ਖ਼ਬਰ ਖਾਸ ਬਿਊਰੋ) ਇਟਲੀ ਅਤੇ ਭਾਰਤ ਦੇ ਕਾਰੋਬਾਰੀ ਤੇ ਸੱਭਿਆਚਾਰਕ ਸਬੰਧਾਂ ਨੂੰ ਪਹਿਲਾਂ…
ਅਕਾਲ ਤਖ਼ਤ ਸਾਹਿਬ ਨਾਲ ਸਿੱਧੀ ਟੱਕਰ ਲੈ ਕੇ ਸੁਖਬੀਰ ਤੇ ਬਾਦਲ ਦਲੀਏ ਬਜ਼ਰ ਗਲਤੀ ਕਰ ਰਹੇ : ਰਵੀਇੰਦਰ ਸਿੰਘ
ਚੰਡੀਗੜ੍ਹ 27 ਫਰਵਰੀ (ਖ਼ਬਰ ਖਾਸ ਬਿਊਰੋ ) ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧੀ ਟੱਕਰ ਲੈ ਕੇ…
ਸ਼੍ਰੋਮਣੀ ਅਕਾਲੀ ਦਲ ਪਾਰਲੀਮਾਨੀ ਬੋਰਡ ਨੇ ਪਾਰਟੀ ਦੀ ਭਰਤੀ ਮੁਹਿੰਮ ਦੀ ਕੀਤੀ ਸਮੀਖਿਆ
ਚੰਡੀਗੜ੍ਹ, 27 ਫਰਵਰੀ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਪਾਰਲੀਮਾਨੀ ਬੋਰਡ ਨੇ ਅੱਜ ਕਾਰਜਕਾਰੀ ਪ੍ਰਧਾਨ ਸਰਦਾਰ…
ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਹਦੂਦ ਸੀਮਤ ਕਰਨ ਦੀ ਸਾਜ਼ਿਸ਼ ਦੀ ਕੀਮਤ ਅਕਾਲੀ ਦਲ ਨੂੰ ਚੁਕਾਉਣੀ ਪਵੇਗੀ
ਚੰਡੀਗੜ੍ਹ 22 ਫਰਵਰੀ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਸਰਦਾਰ ਸੁਰਜੀਤ ਸਿੰਘ ਰੱਖੜਾ,…
ਸਰਨਾ ਦਾ ਦੋਸ਼, ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲ, ਸ਼੍ਰੋਮਣੀ ਕਮੇਟੀ ਤੇ ਅਕਾਲ ਤਖ਼ਤ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਕਰ ਰਿਹੈ
ਚੰਡੀਗੜ੍ਹ, 20 ਫਰਵਰੀ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਸਰਨਾ ਤੇ…
ਅਕਾਲੀ ਦਲ ਦੀ ਭਰਤੀ ਮੁਹਿੰਮ-33 ਲੱਖ ਫਾਰਮ ਵੰਡਣ ਬਾਅਦ ਭਰਤੀ ਲਈ ਹੁਣ ਹੋਰ ਕਾਪੀਆਂ ਨਹੀਂ ਮਿਲਣਗੀਆਂ
ਚੰਡੀਗੜ੍ਹ, 20 ਫਰਵਰੀ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮਾਨੀ ਬੋਰਡ ਨੇ ਅੱਜ ਪਾਰਟੀ ਦੀ…