ਸ਼੍ਰੀ ਅਨੰਦਪੁਰ ਸਾਹਿਬ, 13 ਮਾਰਚ (ਖਬ਼ਰ ਖਾਸ ਬਿਊਰੋ) ਬਾਬਾ ਹਰਨਾਮ ਸਿੰਘ ਧੁੰਮਾ ਨੇ ਪ੍ਰੈਸ ਵਾਰਤਾ ਕਰਕੇ…
Category: ਸਿੱਖ ਸਿਆਸਤ
ਅੰਤ੍ਰਿੰਗ ਕਮੇਟੀ ਦੇ ਫੈਸਲਿਆਂ ਖਿਲਾਫ ਉੱਠੇ ਗੁੱਸੇ ਤੋਂ ਪੰਥ ਵਿਰੋਧੀ ਧੜੇ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕੌਮ ਅਜਿਹੇ ਫੈਸਲੇ ਬਰਦਾਸ਼ਤ ਨਹੀਂ ਕਰੇਗੀ
ਅੰਤ੍ਰਿੰਗ ਕਮੇਟੀ ਮੈਂਬਰ ਫੈਸਲੇ ਖਿਲਾਫ ਡਟਣ, ਨਹੀਂ ਫਿਰ ਸੰਗਤ ਨੂੰ ਸਮਾਜਿਕ ਬਾਈਕਾਟ ਲਈ ਮਜਬੂਰ ਹੋਣਾ ਪਵੇਗਾ…
ਸੁੱਚਾ ਲੰਗਾਹ ਵਲੋਂ ਕੀਤੀ ਬਹਿਬਲ ਕਲਾਂ ਗੋਲੀਕਾਂਡ ਦੀ ਟਿਪਣੀ ’ਤੇ ਬੋਲੇ ਸੁਖਰਾਜ ਨਿਆਮੀਵਾਲਾ
ਚੰਡੀਗੜ੍ਹ, 13 ਮਾਰਚ (ਖਬ਼ਰ ਖਾਸ ਬਿਊਰੋ) ਜਥੇਦਾਰ ਸਾਹਿਬਾਨ ਦੀ ਹੋਈ ਅਦਲਾ-ਬਦਲੀ ’ਤੇ ਬੋਲੇ ਸੁਖਰਾਜ ਸਿੰਘ ਨਿਆਮੀਵਾਲਾ।…
Amritpal Singh ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ
ਚੰਡੀਗੜ੍ਹ, 12 ਮਾਰਚ (ਖ਼ਬਰ ਖਾਸ ਬਿਊਰੋ) ਕੇਂਦਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ…
ਪੰਥਕ ਮਰਿਯਾਦਾ ਦੇ ਸੰਦਰਭ ਵਿੱਚ ਕੌਮ ਨੂੰ ਰੌਸ਼ਨੀ ਪਾਉਣ ਤੇ ਗਿਆਨੀ ਰਘੁਬੀਰ ਸਿੰਘ ਜੀ ਦਾ ਐਸਜੀਪੀਸੀ ਮੈਬਰਾਂ ਨੇ ਕੀਤਾ ਧੰਨਵਾਦ
ਮਰਿਯਾਦਾ ਨੂੰ ਭੰਗ ਕਰਕੇ ਕੌਮ ਤੇ ਵੱਡਾ ਕਲੰਕ ਲਗਵਾਉਣ ਵਾਲੇ ਲੋਕਾਂ ਨੂੰ ਪੰਥ ਵਿੱਚੋ ਛੇਕਣ ਦੀ…
ਸ਼੍ਰੋਮਣੀ ਰਾਗੀ ਸਭਾ ਦੇ ਪ੍ਰਧਾਨ ਭਾਈ ਓਕਾਰ ਸਿੰਘ ਨੇ ਗਿਆਨੀ ਰਘਬੀਰ ਸਿੰਘ ਦੇ ਬਿਆਨ ਦਾ ਕੀਤਾ ਸਮਰਥਨ
ਚੰਡੀਗੜ੍ਹ, 11 ਮਾਰਚ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਰਾਗੀ ਸਭਾ ਦੇ ਪ੍ਰਧਾਨ ਭਾਈ ਓਕਾਰ ਸਿੰਘ ਨੇ ਗਿਆਨੀ ਰਘਬੀਰ…
ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਥੇਦਾਰ ਦਾ ਚਾਰਜ ਲੈਣ ਮੌਕੇ ਸਿੱਖ ਮਰਿਆਦਾ ਦਾ ਘਾਣ ਹੋਇਆ: ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 11 ਮਾਰਚ (ਖ਼ਬਰ ਖਾਸ ਬਿਊਰੋ) ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ…
ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ
ਤਖ਼ਤ ਸਾਹਿਬਾਨਾਂ ਦੀ ਸਰਵਉਚੱਤਾ ਨੂੰ ਠੇਸ ਪਹੁੰਚਾਉਣ ਵਾਲੇ ਮਤਿਆਂ ਖਿਲਾਫ ਖੜਨ ਵਾਲੇ ਪੰਥਕ ਹਿਤੈਸ਼ੀਆਂ ਦਾ ਧੰਨਵਾਦ…
ਨਾ ਗ੍ਰੰਥ ਸਾਹਿਬ ਨੇ ਨਾ ਪੰਥ ਤਾਂ ਕਿਵੇਂ ਬਣਾਏ ਗਏ ਨਵੇਂ ਜਥੇਦਾਰ: ਪ੍ਰੇਮ ਸਿੰਘ ਚੰਦੂਮਾਜਰਾ
ਚੰਡੀਗੜ੍ਹ 10 ਮਾਰਚ (ਖ਼ਬਰ ਖਾਸ ਬਿਊਰੋ) ਨਵੇ ਜਥੇਦਾਰ ਦੀ ਦਸਤਾਰਬੰਦੀ ਨੂੰ ਲੈ ਕੇ ਪ੍ਰੇਮ ਸਿੰਘ ਚੰਦੂਮਾਜਰਾ…
ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਥੇਦਾਰ ਦਾ ਚਾਰਜ ਲੈਣ ਮੌਕੇ ਸਿੱਖ ਰਵਾਇਤਾਂ ਦੀ ਘੋਰ ਉਲੰਘਣਾ ਹੋਈ: ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 10 ਮਾਰਚ (ਖ਼ਬਰ ਖਾਸ ਬਿਊਰੋ) ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਤਖਤ ਸ੍ਰੀ ਕੇਸਗੜ੍ਹ…
ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਨਿਰਮਲ ਸਿੰਘ ਭੜੋ ਦਾ ਦੇਹਾਂਤ
ਭਵਾਨੀਗੜ੍ਹ, 10 ਮਾਰਚ (ਖ਼ਬਰ ਖਾਸ ਬਿਊਰੋ) ਇਲਾਕੇ ਦੀ ਉੱਘੀ ਧਾਰਮਿਕ ਸ਼ਖ਼ਸੀਅਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…
17 ਮਾਰਚ ਨੂੰ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
ਚੰਡੀਗੜ੍ਹ 10 ਮਾਰਚ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17…