ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਦੀ ਕੋਠੀ ਅੱਗੇ ਲੱਗਾ ਧਰਨਾ ਸਮਾਪਤ
ਸਮਾਣਾ 9 ਅਪ੍ਰੈਲ (ਖ਼ਬਰ ਖਾਸ ਬਿਊਰੋ) ਬਾਬਾ ਬੰਦਾ ਸਿੰਘ ਬਹਾਦਰ ਚੌਂਕ ਸਮਾਣਾ ਵਿੱਚ ਲੱਗੇ ਧਰਨੇ…
ਨਿਰਮਲ ਧਾਲੀਵਾਲ ਸੀ.ਪੀ.ਆਈ ਪੰਜਾਬ ਬਣੇ ਨਵੇਂ ਸਕੱਤਰ
ਚੰਡੀਗੜ੍ਹ, 8 ਅਪ੍ਰੈਲ: ਭਾਰਤੀ ਕਮਿਊਨਿਸਟ ਪਾਰਟੀ ਦੀ ਪੰਜਾਬ ਇਕਾਈ ਦੀ ਸੂਬਾ ਕੌਂਸਲ ਦੀ ਮੀਟਿੰਗ ਵਿੱਚ ਕਾਮਰੇਡ…
‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ
ਚੰਡੀਗੜ੍ਹ, 8 ਅਪ੍ਰੈਲ 2026: ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ…
ਪੰਜਾਬ ਦੇ ਮੁਲਾਜ਼ਮਾਂ ਦੇ ਹੱਕ ਮਾਰਨ ਵਾਲੀ ਝਾੜੂ ਸਰਕਾਰ ਨੂੰ ਮਜੀਠੀਆ ਨੇ ਨਿਸ਼ਾਨੇ ‘ਤੇ ਲਿਆ
ਚੰਡੀਗੜ੍ਹ 8 ਅਪ੍ਰੈਲ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਰਦਾਰ ਵਿਕਰਮ ਸਿੰਘ…
ਬੋਲ ਮਿੱਟੀ ਦੇ ਬਾਵਿਆਂ ਨਾਟਕ ਰਾਹੀਂ ਦਿੱਤਾ ਸਾਂਝੀਵਾਲਤਾ ਦਾ ਸੁਨੇਹਾ
ਚੰਡੀਗੜ੍ਹ 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਤੇ ਪੰਜਾਬ ਸੰਗੀਤ ਨਾਟਕ ਅਕੈਡਮੀ ਵਲੋਂ…
ਪੰਜਾਬ ਦਾ ਆਬਕਾਰੀ ਮਾਲੀਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਦੁੱਗਣੀ ਹੋਈ: ਚੀਮਾ
ਚੰਡੀਗੜ੍ਹ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ…
ਜਸਨੂਰ ਅਤੇ ਸੁਖਰਾਜ ਨੇ ਰੱਖਿਆ ਪੰਜਾਬ ਦਾ ਮਾਣ, ਕੌਮੀ ਪੱਧਰ ਉਤੇ ਮਾਰੀ ਬਾਜ਼ੀ
ਚੰਡੀਗੜ੍ਹ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਰੱਖਿਆ ਬਲਾਂ ਲਈ ਤਿਆਰੀ ਸਬੰਧੀ ਸਿੱਖਿਆ ਵਿੱਚ ਪੰਜਾਬ ਦੇ ਵਧਦੇ…
ਸਰਕਾਰ ਨੇ ਪੰਜਾਬ ਸਿਰ ਕਰਜ਼ੇ ਦੀ ਪੰਡ ਕੀਤੀ ਹੋਰ ਭਾਰੀ, ਪੰਜਾਬ ਨੂੰ ਬਣਾਇਆ ਕੰਗਲਾ -ਮਜੀਠੀਆ
ਚੰਡੀਗੜ੍ਹ 7 ਅਪ੍ਰੈਲ ( ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ…
Highcourt-ਉੱਚ ਅਹੁਦੇ ਦੀਆਂ ਡਿਊਟੀਆਂ ਨਿਭਾਉਣ ਵਾਲੇ ਪ੍ਰਿੰਸੀਪਲਾਂ ਨੂੰ DEO ਦੀ ਤਨਖਾਹ ਅਤੇ ਭੱਤੇ ਦਿੱਤੇ ਜਾਣ
ਚੰਡੀਗੜ੍ਹ 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਫੈਸਲੇ ਵਿੱਚ…
ਸਖ਼ਤ ਸਜ਼ਾਵਾਂ ਧਾਰਮਿਕ ਬੇਅਦਬੀ ਦੇ ਅਪਰਾਧ ਰੋਕਣ ਦੀ ਗਾਰੰਟੀ ਨਹੀਂ – ਤਰਕਸ਼ੀਲ ਸੁਸਾਇਟੀ
ਮੋਹਾਲੀ 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ…
ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ
ਚੰਡੀਗੜ੍ਹ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਬਾਗ਼ਬਾਨੀ ਵਿਭਾਗ…