ਇਸਰੋ ਦੇ ਸਾਬਕਾ ਮੁਖੀ ਕੇ ਕਸਤੂਰੀਰੰਗਨ ਦਾ ਦੇਹਾਂਤ
ਨਵੀਂ ਦਿੱਲੀ, 25 ਅਪ੍ਰੈਲ (ਖਬਰ ਖਾਸ ਬਿਊਰੋ) ਇਸਰੋ ਦੇ ਸਾਬਕਾ ਮੁਖੀ ਕੇ ਕਸਤੂਰੀਰੰਗਨ ਦਾ ਸ਼ੁੱਕਰਵਾਰ ਨੂੰ…
ਅਫਰੀਕੀ ਦੇਸ਼ ਕੀਨੀਆ ’ਚ 5000 ਕੀੜੀਆਂ ਦੀ ਤਸਕਰੀ ਦੇ ਦੋਸ਼ ’ਚ ਦੋ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਦਿੱਲੀ 25 ਅਪ੍ਰੈਲ (ਖਬਰ ਖਾਸ ਬਿਊਰੋ) ਅਫਰੀਕੀ ਦੇਸ਼ ਕੀਨੀਆ ਵਿੱਚ ਕੀੜੀਆਂ ਦੀ ਤਸਕਰੀ ਨਾਲ ਸਬੰਧਤ ਇੱਕ…
ਚੌਲ ਮਿੱਲ ਦੇ ਖਰਾਬ ਡ੍ਰਾਇਅਰ ਦੇ ਧੂੰਏਂ ਕਾਰਨ ਸਾਹ ਘੁਟਣ ਕਰ ਕੇ ਪੰਜ ਮਜ਼ਦੂਰਾਂ ਦੀ ਮੌਤ
ਬਹਿਰਾਈਚ (ਯੂਪੀ), 25 ਅਪ੍ਰੈਲ (ਖਬਰ ਖਾਸ ਬਿਊਰੋ) ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਇੱਥੇ ਇੱਕ ਚੌਲ…
ਨਿਆਂਇਕ ਹਿਰਾਸਤ ਵਿਚ ਭੇਜਿਆ ਬਰਖ਼ਾਸਤ ਮਹਿਲਾ ਕਾਂਸਟੇਬਲ ਦਾ ਸਾਥੀ
ਬਠਿੰਡਾ 25 ਅਪ੍ਰੈਲ (ਖਬਰ ਖਾਸ ਬਿਊਰੋ) ਚਿੱਟੇ ਦੇ ਨਾਲ ਫੜ੍ਹੀ ਗਈ ਬਰਖ਼ਾਸਤ ਮਹਿਲਾ ਕਾਂਸਟੇਬਲ ਦੇ ਸਾਥੀ…
ਭੂ-ਮਾਫ਼ੀਆ ਵੱਲੋਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ’ਤੇ ਕਾਤਲਾਨਾ ਹਮਲਾ
ਲਹਿਰਾਗਾਗਾ, 25 ਅਪ੍ਰੈਲ (ਖਬਰ ਖਾਸ ਬਿਊਰੋ) : ਨੇੜਲੇ ਪਿੰਡ ਖਾਈ ਦੇ ਇੱਕ ਪਰਿਵਾਰ ਦੀ ਜ਼ਮੀਨ ਨੂੰ…
ਭਾਜਪਾ ਦੇ ਰਾਜਾ ਇਕਬਾਲ ਦਿੱਲੀ ਦੇ ਮੇਅਰ ਬਣੇ, 133 ਵੋਟਾਂ ਨਾਲ ਜਿੱਤੇ, ਕਾਂਗਰਸ ਨੂੰ ਮਿਲੀਆਂ ਸਿਰਫ਼ ਅੱਠ ਵੋਟਾਂ
ਦਿੱਲੀ 25 ਅਪ੍ਰੈਲ (ਖਬਰ ਖਾਸ ਬਿਊਰੋ) ਦਿੱਲੀ ਨਗਰ ਨਿਗਮ ਦੀਆਂ ਮੇਅਰ ਚੋਣਾਂ ਦੇ ਨਤੀਜੇ ਸ਼ੁੱਕਰਵਾਰ ਨੂੰ…
ਸਾਵਰਕਰ ਬਾਰੇ ‘ਗੈਰ-ਜ਼ਿੰਮੇਵਾਰਾਨਾ’ ਟਿੱਪਣੀਆਂ ਲਈ Supreme Court ਵੱਲੋਂ ਰਾਹੁਲ ਗਾਂਧੀ ਦੀ ਖਿਚਾਈ
ਨਵੀਂ ਦਿੱਲੀ, 25 ਅਪ੍ਰੈਲ (ਖਬਰ ਖਾਸ ਬਿਊਰੋ) ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਵਿੱਚ ਇੱਕ ਰੈਲੀ…
ਸੱਤ ਮਹੀਨੇ ਦਾ ਬੱਚਾ ਮਾਂ ਦੀ ਗੋਦ ਤੋਂ ਫਿਸਲ ਕੇ 21ਵੀਂ ਮੰਜ਼ਿਲ ਤੋਂ ਡਿਗਿਆ, ਮੌਤ
ਪਾਲਘਰ, 25 ਅਪ੍ਰੈਲ (ਖਬਰ ਖਾਸ ਬਿਊਰੋ) ਮਹਾਰਾਸ਼ਟਰ ਦੇ ਪਾਲਘਰ ਵਿੱਚ ਇੱਕ ਇਮਾਰਤ ਦੀ 21ਵੀਂ ਮੰਜ਼ਿਲ ਤੋਂ…
ਭਾਰਤ-ਪਾਕਿ ਤਣਾਅ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਭਵਿੱਖ ’ਤੇ ਖੜ੍ਹੇ ਹੋਏ ਸਵਾਲ
ਡੇਰਾ ਬਾਬਾ ਨਾਨਕ (ਗੁਰਦਾਸਪੁਰ), 25 ਅਪ੍ਰੈਲ (ਖਬਰ ਖਾਸ ਬਿਊਰੋ) ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ…
ਜੀਰਾ ’ਚ ਮੁਸਲਿਮ ਭਾਈਚਾਰੇ ਵੱਲੋਂ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਅੱਤਵਾਦ ਦਾ ਪੁਤਲਾ ਫੂਕਿਆ
ਜੀਰਾ 25 ਅਪ੍ਰੈਲ (ਖਬਰ ਖਾਸ ਬਿਊਰੋ) ਜੀਰਾ ’ਚ ਮੁਸਲਿਮ ਭਾਈਚਾਰੇ ਵੱਲੋਂ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਉਂਦੇ…
ਛੱਤੀਸਗੜ੍ਹ ਦੇ ਕੋਰਬਾ ਵਿੱਚ 37 ਬੱਚਿਆਂ ਸਮੇਤ 51 ਵਿਅਕਤੀ ਭੋਜਨ ਜ਼ਹਿਰਵਾਦ ਦਾ ਸ਼ਿਕਾਰ
ਕੋਰਬਾ, 25 ਅਪ੍ਰੈਲ (ਖਬਰ ਖਾਸ ਬਿਊਰੋ) ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਵਿਚ ਵਿਆਹ ਦੇ ਖਾਣੇ ਤੋਂ ਬਾਅਦ…
SC Waqf Act: ਕੇਂਦਰ ਨੇ ਵਕਫ਼ ਐਕਟ ਉਤੇ ਰੋਕ ਲਾਉਣ ਦਾ Supreme Court ’ਚ ਕੀਤਾ ਵਿਰੋਧ
ਨਵੀਂ ਦਿੱਲੀ, 25 ਅਪ੍ਰੈਲ (ਖਬਰ ਖਾਸ ਬਿਊਰੋ) ਕੇਂਦਰ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ (Supreme Court) ਤੋਂ…