ਛੱਤਬੀੜ ਚਿੜੀਆਘਰ ਵਿਖੇ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ ਬਣੀ ਖਿੱਚ ਦਾ ਕੇਂਦਰ
ਚੰਡੀਗੜ੍ਹ, 8 ਫਰਵਰੀ ( ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਜੰਗਲਾਤ…
ਉਗਰਾਹਾਂ ਤੇ ਕੋਕਰੀ ਬੋਲੇ, ਪਿੰਡ ਚੰਦਭਾਨ ‘ਚ ਪੁਲਿਸ ਵੱਲੋਂ ਵਿਦੇਸ਼ੀ ਧਾੜਵੀਆਂ ਵਾਂਗ ਲਾਠੀਚਾਰਜ ਤੇ ਮਜ਼ਦੂਰਾਂ ਦੇ ਘਰ ਤੋੜਨਾ ਗਲਤ
ਚੰਡੀਗੜ੍ਹ 8 ਫਰਵਰੀ(ਖ਼ਬਰ ਖਾਸ ਬਿਊਰੋ ) ਬੀਤੇ ਦਿਨ ਪਿੰਡ ਚੰਦਭਾਨ (ਫਰੀਦਕੋਟ) ‘ਚ ਪੁਲਿਸ ਵੱਲੋਂ ਮਜ਼ਦੂਰਾਂ ਉਤੇ…
ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੋਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ
-ਦੇਸ਼ ਦੇ ਵੱਖ ਵੱਖ ਰਾਜਾਂ ਤੋਂ 32 ਟੀਮਾਂ ਅੰਡਰ 16 ਅਤੇ 8 ਟੀਮਾਂ ਅੰਡਰ 11 ਵਿਚ…
ਅਮਨ ਅਰੋੜਾ ਬਣੇ ਮਾਨ ਵਜ਼ਾਰਤ ਵਿਚ ਦੂਜੇ ਨੰਬਰ ਦੇ ਮੰਤਰੀ, ਚੀਮਾ ਤੀਸਰੇ ਸਥਾਨ ‘ਤੇ ਪੁੱਜੇ
ਚੰਡੀਗੜ੍ਹ 7 ਫਰਵਰੀ (ਖ਼ਬਰ ਖਾਸ ਬਿਊਰੋ) ਪ੍ਰਸਾਸਕੀ ਸੁਧਾਰ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ…
ਡਾ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਬਰਾਬਰੀ ਵਾਲੇ ਅਤੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਲਈ ਮਹੱਤਵਪੂਰਨ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 7 ਫਰਵਰੀ (ਖ਼ਬਰ ਖਾਸ ਬਿਊਰੋ) ਸਮਾਜਿਕ ਨਿਆਂ ਲਈ ਭਾਰਤ ਦੇ ਯਤਨਾਂ ਵਿੱਚ ਡਾ. ਬੀ. ਆਰ.…
ਦਿੱਲੀ ਵਿਧਾਨ ਸਭਾ ਹਲਕਾ ਵਾਇਜ਼ ਰਿਪੋਰਟ, ਕੌਣ ਕਿਸ ਨੂੰ ਦੇ ਰਿਹਾ ਹੈ ਟੱਕਰ, ਪੜੋ
Delhi Exit Poll 2025 Poll Diary: ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਬੁੱਧਵਾਰ ਨੂੰ ਖਤਮ ਹੋਣ ਤੋਂ…
1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ‘ਚ ਬਦਲਿਆ ਤੇ ਔਰਤਾਂ ਨੂੰ ਮਿਲਣਗੇ 200 ਪਿੰਕ ਈ ਆਟੋ ਰਿਕਸ਼ਾ
ਚੰਡੀਗੜ੍ਹ, 7 ਫਰਵਰੀ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…
ਮਨੁੱਖੀ ਤਸਕਰੀ ਦੇ ਮਾਮਲੇ ਵਿਚ DGP ਨੇ ਬਣਾਈ ਚਾਰ ਮੈਂਬਰੀ ਕਮੇਟੀ
ਚੰਡੀਗੜ੍ਹ 7 ਫਰਵਰੀ ( ਖ਼ਬਰ ਖਾਸ ਬਿਊਰੋ) ਪੰਜਾਬ ਪੁਲਿਸ ਦੇ ਨਿਰਦੇਸ਼ਖ (DGP) ਗੌਰਵ ਯਾਦਵ ਨੇ ਮਨੁੱਖੀ…
ਸੜਕ ਸੁਰੱਖਿਆ ਮਾਹਿਰ ਨੇ ਪੰਜਾਬ ਵਿੱਚ ਡਰਾਈਵਿੰਗ ਲਾਇਸੈਂਸ ਅਤੇ ਆਰਸੀ ਜਾਰੀ ਨਾ ਹੋਣ ’ਤੇ ਚਿੰਤਾ ਪ੍ਰਗਟਾਈ
ਚੰਡੀਗੜ੍ਹ, 7 ਫਰਵਰੀ, (ਖ਼ਬਰ ਖਾਸ ਬਿਊਰੋ) : ਅੰਤਰਰਾਸ਼ਟਰੀ ਸੜਕ ਸੁਰੱਖਿਆ ਮਾਹਿਰ ਅਤੇ ਰਾਸ਼ਟਰੀ ਸੜਕ ਸੁਰੱਖਿਆ ਪ੍ਰੀਸ਼ਦ ਦੇ…
ਅੱਧਾ ਦਰਜ਼ਨ ਤੋਂ ਵੱਧ ਮਾਮਲਿਆਂ ਵਿਚ ਲੋੜੀਂਦਾ ਦੋਸ਼ੀ ਪੁਲਿਸ ਮੁਕਾਬਲੇ ਵਿਚ ਜਖ਼ਮੀ, ਗ੍ਰਿਫ਼ਤਾਰ
ਜਲੰਧਰ 6 ਫਰਵਰੀ, (ਖ਼ਬਰ ਖਾਸ ਬਿਊਰੋ) ਸ਼ਾਹਕੋਟ ਨੇੜ੍ਹੇ ਪੁਲਿਸ ਨਾਲ ਹੋਏ ਇਕ ਮੁਕਾਬਲੇ ਵਿਚ ਕਈ ਮਾਮਲਿਆਂ…
ਅਦਾਕਾਰ ਸੋਨੂੰ ਸੂਦ ਵਿਰੁੱਧ ਹੋਏ ਗ੍ਰਿਫ਼ਤਾਰੀ ਵਾਰੰਟ ਜਾਰੀ
ਲੁਧਿਆਣਾ 6 ਫ਼ਰਵਰੀ (ਖ਼ਬਰ ਖਾਸ ਬਿਊਰੋ) ਇੱਥੋ ਦੀ ਇਕ ਅਦਾਲਤ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵਿਰੁੱਧ…
66 ਕੇਵੀ ਬਿਜਲੀ ਸਪਲਾਈ ਲਾਈਨਾਂ ਤੋਂ ਪ੍ਰਭਾਵਿਤ ਹੋਣ ਵਾਲੇ ਜ਼ਮੀਨ ਮਾਲਕਾਂ ਲਈ ਮੁਆਵਜ਼ੇ ਵਿੱਚ ਵਾਧਾ
ਚੰਡੀਗੜ੍ਹ, 6 ਫਰਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਸਰਕਾਰ ਨੇ 66 ਕੇਵੀ ਬਿਜਲੀ ਸਪਲਾਈ ਲਾਈਨ ਵਿਛਾਉਣ ਕਾਰਨ…