ਸਾਉਣੀ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ- ਖੁ਼ਡੀਆ

ਚੰਡੀਗੜ੍ਹ, 30 ਨਵੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ…

ਪੁਲਿਸ ਨੇ ਹਥਿਆਰਾਂ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਦੋ ਵਿਅਕਤੀ ਕੀਤੇ ਕਾਬੂ; 8 ਆਧੁਨਿਕ ਪਿਸਤੌਲ ਬਰਾਮਦ

ਚੰਡੀਗੜ੍ਹ, 30 ਨਵੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੈਰ-ਕਾਨੂੰਨੀ…

ਰਾਜਨਾਥ ਨੇ ਦਿੱਤਾ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦਾ ਭਰੋਸਾ

ਚੰਡੀਗੜ੍ਹ, 30 ਨਵੰਬਰ (ਖ਼ਬਰ ਖਾਸ ਬਿਊਰੋ) ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਵਿੱਚ ਰੱਖਿਆ…

ਗੋਇਲ ਨੇ ਅਧਿਕਾਰੀਆਂ ਨੂੰ ਕਿਹਾ,ਪਾਣੀ ਦੀ ਸੰਭਾਲ ਲਈ ਆਧੁਨਿਕ ਪ੍ਰਣਾਲੀ ਵਿਕਸਿਤ ਕੀਤੀ ਜਾਵੇ

ਚੰਡੀਗੜ੍ਹ, 30 ਨਵੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ…

18 ਮਹੀਨਿਆਂ ਅੰਦਰ ਬਣਿਆ ਬਹੁ-ਮੰਜ਼ਿਲਾ ਸਬ ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ

ਦਿੜ੍ਹਬਾ (ਸੰਗਰੂਰ), 30 ਨਵੰਬਰ ( ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…

ਝਗੜਾ ਰਹਿਤ ਇੰਤਕਾਲ ਦੇ ਨਿਪਟਾਰੇ ਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਮੁੰਡੀਆ

ਚੰਡੀਗੜ੍ਹ, 29 ਨਵੰਬਰ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਇੰਤਕਾਲ ਦੇ ਕੇਸਾਂ…

ਪਿੰਜੌਰ ਦੇ ਯਾਦਵਿੰਦਰ ਗਾਰਡਨ ਵਿਚ ਲੋਕ ਹੁਣ ਵਿਆਹ ਸਮਾਗਮ ਕਰ ਸਕਣਗੇ

ਚੰਡੀਗੜ੍ਹ, 28 ਨਵੰਬਰ (ਖ਼ਬਰ ਖਾਸ ਬਿਊਰੋ) ਹਰਿਆਣਾ ਸੈਰ ਸਪਾਟਾ ਨਿਗਮ ਨੇ ਮਾਲੀਆ ਵਧਾਉਣ ਲਈ ਪਿੰਜੌਰ ਦੇ…

ਸੰਸਾਰ ਨੂੰ ਗੀਤਾ ਦੇ ਉਪਦੇਸ਼ ਰਾਹੀ ਮਿਲ ਰਿਹਾ ਸ਼ਾਤੀ ਦੇ ਰਾਹ ‘ਤੇ ਚੱਲਣ ਦਾ ਸੰਦੇਸ਼-  ਬੇਦੀ

ਚੰਡੀਗੜ੍ਹ,28 ਨਵੰਬਰ (ਖ਼ਬਰ ਖਾਸ ਬਿਊਰੋ)   ਹਰਿਆਣਾ ਦੇ ਸਾਮਾਜਿਕ,ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ…

ਪੰਜਾਬ ‘ਚ ਨਸ਼ੇ ਦੀ ਸਮੱਸਿਆ ‘ਤੇ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ

ਨਵੀਂ ਦਿੱਲੀ, 28 ਨਵੰਬਰ  (ਖ਼ਬਰ ਖਾਸ ਬਿਊਰੋ) “ਭਾਰਤ ਦਾ ਅੰਨਦਾਤਾ” ਵਜੋਂ ਜਾਣਿਆ ਜਾਂਦਾ ਪੰਜਾਬ ਅੱਜ ਨਸ਼ਿਆਂ…

ਸਾਰੇ ਸਕੂਲਾਂ ‘ਚ ਵਿਦਿਆਰਥੀਆਂ ਦੀ ਹੋਵੇਗੀ ਸਿਹਤ ਜਾਂਚ-ਡਾ. ਬਲਬੀਰ ਸਿੰਘ

ਪਟਿਆਲਾ, 28 ਨਵੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ…

ਮੁੱਖ ਮੰਤਰੀ ਦੇ ਜ਼ਿਲ੍ਹੇ ਵਿਚ ਕਰਜ਼ੇ ਤੋਂ ਪਰੇਸ਼ਾਨ ਖੇਤਾਂ ਦੇ ਪੁੱਤ ਨੇ ਕੀਤੀ ਆਤਮ ਹੱਤਿਆ

ਸੰਗਰੂਰ 28 ਨਵੰਬਰ (ਖ਼ਬਰ ਖਾਸ ਬਿਊਰੋ) ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਕਲਾਂ ਤੋਂ ਇਕ ਉਦਾਸ ਕਰਨ ਵਾਲੀ…

ਭਾਜਪਾ ਦਾ CM Mann ਨੂੰ ਅਲਟੀਮੇਟਮ, 72 ਘੰਟਿਆਂ ਬਾਅਦ ਨੌਜਵਾਨ ਕਰਨਗੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ

ਚੰਡੀਗੜ੍ਹ 28 ਨਵੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਸ਼ਹੀਦ-…