ਐਸਜੀਪੀਸੀ ਦੇ ਚੀਫ ਸੈਕਟਰੀ ਨੇ ਮੰਨਿਆ ਕਿ ਜਥੇਦਾਰ ਸਹਿਬਾਨ ਨੁੰ ਹਟਾਉਣਾ ਮੰਦਭਾਗਾ ਤੇ ਫੈਸਲਾ ਮਨਾਂ ਨੂੰ ਠੇਸ ਪਹੁੰਚਾਉਣ ਵਾਲਾ

ਜਲੰਧਰ 9ਮਾਰਚ (ਖ਼ਬਰ ਖਾਸ ਬਿਊਰੋ ) ਪੰਥ ਵਿੱਚ ਪਿਛਲੇ ਕਾਫੀ ਸਮੇਂ ਤੋਂ ਵਾਪਰ ਰਹੇ ਘਟਨਾਕ੍ਰਮ ਸਬੰਧੀ…

MP, Mla, ਮੰਤਰੀਆਂ ਦੇ ਘਰ ਅੱਗੇ ਗੱਜਣਗੇ ਕਿਸਾਨ

ਚੰਡੀਗੜ੍ਹ 9 ਮਾਰਚ, (ਖ਼ਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉਤੇ ਸਮੂਹ ਕਿਸਾਨ ਯੂਨੀਅਨਾਂ ਵਲੋਂ…

ਅਨੁਸ਼ਾਸਨ ਤੋੜਨ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ -ਭੂੰਦੜ

ਚੰਡੀਗੜ੍ਹ 9 ਮਾਰਚ, (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ…

ਤਖ਼ਤ ਸਾਹਿਬਾਨ ਦੀ ਸਰਵਉੱਚਤਾ ਨੂੰ ਸਿਆਸਤਦਾਨ ਢਾਅ ਲਗਾ ਰਹੇ ਹਨ

ਅੰਮ੍ਰਿਤਸਰ 9 ਮਾਰਚ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਕਮੇਟੀ ਵੱਲੋਂ ਬਰਖ਼ਾਸਤ ਕੀਤੇ ਗਏ ਪੰਜ ਪਿਆਰਿਆਂ ਨੇ ਕਿਹਾ…

1188 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ, 35 ਲੱਖ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ-ਹਰਪਾਲ ਚੀਮਾ

ਚੰਡੀਗੜ੍ਹ, 9 ਮਾਰਚ (ਖ਼ਬਰ ਖਾਸ ਬਿਊਰੋ) ‘ਆਪ’ ਸਰਕਾਰ ਦੀ 25 ਫਰਵਰੀ ਨੂੰ ਸ਼ੁਰੂ ਕੀਤੀ ਗਈ “ਯੁੱਧ…

ਵਿਧਵਾ ਅਤੇ ਬੇਸਹਾਰਾ ਔਰਤਾਂ  ਲਈ 1042.63 ਕਰੋੜ ਰੁਪਏ ਦੀ ਸਹਾਇਤਾ ਦਿੱਤੀ: ਡਾ. ਬਲਜੀਤ ਕੌਰ

ਚੰਡੀਗੜ੍ਹ, 9 ਮਾਰਚ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…

ਸਾਵਧਾਨ ! ਹੋਲੇ-ਮੁਹੱਲੇ ਦੌਰਾਨ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲੱਗੀ ਮੁਕੰਮਲ ਪਾਬੰਦੀ

ਚੰਡੀਗੜ੍ਹ, 9 ਮਾਰਚ (ਖ਼ਬਰ ਖਾਸ ਬਿਊਰੋ) 10 ਮਾਰਚ ਤੋਂ 15 ਮਾਰਚ, 2025 ਤੱਕ ਸ਼੍ਰੀ ਕੀਰਤਪੁਰ ਸਾਹਿਬ…

ਲੌਗੋਵਾਲ ਨੇ ਵੀ ਜਥੇਦਾਰਾਂ ਨੂੰ ਹਟਾਉਣ ਦੇ ਫੈਸਲੇ ਤੇ ਅਸਹਿਮਤੀ ਪ੍ਰਗਟ ਕੀਤੀ

ਚੰਡੀਗੜ੍ਹ 8 ਮਾਰਚ ( ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ’ਚ ਇਕ ਇਕ ਕਰਕੇ ਸੀਨੀਅਰ ਆਗੂਆਂ ਨੇ ਬਗਾਵਤੀ ਝੰਡਾ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਅੰਤਰਿੰਗ ਕਮੇਟੀ ਦੇ ਫੈਸਲੇ ’ਤੇ ਰੋਸ ਪ੍ਰਗਟ ਕੀਤਾ ਹੈ। ਭਾਈ ਲੌਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥਕ ਪ੍ਰੰਪਰਾਵਾਂ ਤੇ ਸਿੱਖ ਸਿਧਾਤਾਂ ਦੇ ਰਖਵਾਲੇ ਹਨ ਪ੍ਰੰਤੂ ਮੌਜੂਦਾ ਸਮੇਂ ਦੋਵੇ ਸੰਸਥਾਵਾਂ ਦੀਆਂ ਕਾਰਵਾਈਆਂ ਕਾਰਨ ਪੰਥ ਮਾਯੂਸ ਹੈ।  ਉਨਾਂ ਕਿਹਾ ਕਿ ਅੰਤਰਿਗ ਕਮੇਟੀ ਵਲੋਂ ਲਏ ਗਏ ਫੈਸਲੇ ਨਾਲ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਲੋਗੋਵਾਲ ਨੇ ਕਿਹਾ ਕਿ ਉਹ ਇਸ ਸੰਸਥਾਂ ਦੇ ਪ੍ਰਧਾਨ ਰਹਿ ਚੁੱਕੇ ਹਨ, ਜਿਸ ਕਰਕੇ ਇਸ ਘਟਨਾਂ ਨੇ ਉਹਨਾਂ ਦੇ ਦਿਲ ’ਤੇ ਗਹਿਰਾ ਅਸਰ ਛੱਡਿਆ ਹੈ।ਉਨ੍ਹਾਂ ਕਿਹਾ ਕਿ ਉਹ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ, ਅੰਤਰਿੰਗ ਕਮੇਟੀ ਵਲੋਂ ਜਥੇਦਾਰ ਸਾਹਿਬਾਨ ਨੂੰ ਹਟਾਉਣ ਦੇ ਫੈਸਲੇ ਨਾਲ ਅਸਹਿਮਤੀ ਪ੍ਰਗਟ ਕਰਦੇ ਹਨ ।

ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਗੜੀ ਨੇ ਪੰਜਾਬ ਸਰਕਾਰ ਤੇ ਕੇਜਰੀਵਾਲ ਕੀਤਾ ਦਾ ਧੰਨਵਾਦ

ਚੰਡੀਗੜ੍ਹ  8 ਮਾਰਚ (ਖ਼ਬਰ ਖਾਸ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਚੁਣੇ ਜਾਣ ਤੇ…

ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸਮੇਤ ਪੰਜ ਜੇਲ੍ਹ ਅਧਿਕਾਰੀਆਂ ਅਤੇ ਦੋ ਕੈਦੀਆਂ ਵਿਰੁੱਧ ਮੁਕੱਦਮਾ ਦਰਜ

ਚੰਡੀਗੜ੍ਹ, 8 ਮਾਰਚ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ…

ਮਜੀਠੀਆ, ਢਿਲੋ ਸਮੇਤ ਹੋਰ ਸੀਨੀਅਰ ਆਗੂਆਂ ਨੇ ਵੀ ਜਥੇਦਾਰਾਂ ਨੂੰ ਹਟਾਉਣ ‘ਤੇ ਰੋਸ ਜਤਾਇਆ

ਜਥੇਦਾਰਾਂ ਦੇ ਬਦਲਣ ਵਾਲੇ ਫੈਸਲੇ ਨਾਲ ਅਸੀੰ ਸਹਿਮਤ ਨਹੀਂ -ਬਿਕਰਮ ਮਜੀਠੀਆ ਚੰਡੀਗੜ 8 ਮਾਰਚ, (ਖ਼ਬਰ ਖਾਸ…

ਹਰਿਆਣਾ ਦੇ ਸਿੱਖ ਭਾਜਪਾ ਦੀਆਂ ਕਠਪੁਤਲੀਆਂ ਪਾਰਟੀ ਨੂੰ ਅੰਦਰੋਂ ਕਮਜ਼ੋਰ ਕਰਨ ਵਾਸਤੇ ਪੱਬਾਂ ਭਾਰ: ਕਾਇਮਪੁਰੀ

ਚੰਡੀਗੜ੍ਹ, 8 ਮਾਰਚ (ਖ਼ਬਰ ਖਾਸ ਬਿਊਰੋ)  ਸ਼੍ਰੋਮਣੀ ਅਕਾਲੀ ਦਲ ਦੀ ਹਰਿਆਣਾ ਇਕਾਈ ਨੇ ਅੱਜ ਜ਼ੋਰ ਦੇ…