ਮੱਧ ਪੂਰਬ ਵਿੱਚ ਬਦਲਦੀ ਸਥਿਤੀ ਦਰਮਿਆਨ ਭਾਰਤ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ,ਕੱਚੇ ਤੇਲ ਅਤੇ ਪੈਟਰੋਲੀਅਮ ਦੀ ਕਈ ਥਾਵਾਂ ਤੋਂ ਖਰੀਦ
ਨਵੀਂ ਦਿੱਲੀ, 3 ਮਾਰਚ (ਖ਼ਬਰ ਖਾਸ ਬਿਊਰੋ) ਮੱਧ ਪੂਰਬ ਵਿੱਚ ਤਣਾਅ ਵਧਣ ਅਤੇ ਆਲਮੀ ਊਰਜਾ ਸਥਿਤੀ…
ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ;
ਚੰਡੀਗੜ੍ਹ, 3 ਮਾਰਚ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ…
ਸ਼੍ਰੋਮਣੀ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਦੀ ਸਵੈ ਜੀਵਨੀ ‘ਯਾਦਾਂ ਦਾ ਦਰਪਣ’ਦੀ ਹੋਈ ਘੁੰਡ ਚੁਕਾਈ
ਚੰਡੀਗੜ੍ਹ 3 ਮਾਰਚ, (ਖ਼ਬਰ ਖਾਸ ਬਿਊਰੋ) ਡਾ.ਬਲਵਿੰਦਰ ਸਿੰਘ ਥਿੰਦ ਵਲੋਂ ਸੰਪਾਦਿਤ ਸ਼੍ਰੋਮਣੀ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ…
ਡਾ ਬਲਜੀਤ ਦਾ ਦਾਅਵਾ,ਪੈਨਸ਼ਨਾਂ, ਮੁਫ਼ਤ ਬੱਸ ਯਾਤਰਾ ਅਤੇ ਰੁਜ਼ਗਾਰ ਪਹਿਲਕਦਮੀਆਂ ਰਾਹੀਂ ਔਰਤਾਂ ਨੂੰ ਸਸ਼ਕਤ ਬਣਾਇਆ
ਚੰਡੀਗੜ੍ਹ, 3 ਮਾਰਚ (ਖ਼ਬਰ ਖਾਸ ਬਿਊਰੋ) ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ…
ਮਧੂ-ਮੱਖੀ ਪਾਲਣ ‘ਤੇ ਪੰਜ ਦਿਨਾਂ ਦਾ ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ
ਰੂਪਨਗਰ, 3 ਮਾਰਚ (ਖ਼ਬਰ ਖਾਸ ਬਿਊਰੋ) ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ…
ਬੇਸਹਾਰਾ ਮਰੀਜ਼ਾਂ ਦੇ ਇਲਾਜ ਤੇ ਸਾਂਭ-ਸੰਭਾਲ ਲਈ ਡਾ. ਇੰਦਰਜੀਤ ਕੌਰ ਨੇ ਕੀਤਾ ਭਗਤ ਪੂਰਨ ਸਿੰਘ ਵਾਰਡ ਦਾ ਉਦਘਾਟਨ
ਚੰਡੀਗੜ੍ਹ 2 ਮਾਰਚ (ਖ਼ਬਰ ਖਾਸ ਬਿਊਰੋ) ਡਾ. ਬੀ. ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼)…
ਗ੍ਰਾਮ ਸਭਾ ਵਲੋਂ ਪੁਲਿਸ ਕਾਰਵਾਈ ਖ਼ਿਲਾਫ਼ ਖੜ੍ਹਾ ਹੋਣਾ, ਕਾਨੂੰਨ-ਵਿਵਸਥਾ ‘ਤੇ ਲੋਕਾਂ ਦਾ ਭਰੋਸਾ ਟੁੱਟ ਜਾਣ ਦੀ ਨਿਸ਼ਾਨੀ – ਮਜੀਠੀਆ
ਚੰਡੀਗੜ੍ਹ 2 ਮਾਰਚ ( ਖ਼ਬਰ ਖਾਸ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ‘ਤੇ ਸਾਬਕਾ…
ਅਕਾਲੀ ਦਲ ਵਿਸ਼ਵ ਪੱਧਰੀ ਹੁਨਰ ਵਿਕਾਸ ਯੂਨੀਵਰਸਿਟੀ ਸਥਾਪਿਤ ਕਰਨ ਲਈ ਵਚਨਬੱਧ: ਬਾਦਲ
ਸਮਰਾਲਾ 1 ਮਾਰਚ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ…
ਗੈਂਗਸਟਰਾਂ ‘ਤੇ ਵਾਰ ਦਾ 41ਵਾਂ ਦਿਨ: ਪੰਜਾਬ ਪੁਲਿਸ ਵੱਲੋਂ 409 ਥਾਈਂ ਛਾਪੇਮਾਰੀ; 132 ਗ੍ਰਿਫ਼ਤਾਰ
ਚੰਡੀਗੜ੍ਹ, 2 ਮਾਰਚ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ…
ਯੁੱਧ ਨਸ਼ਿਆਂ ਵਿਰੁੱਧ,ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ
ਚੰਡੀਗੜ੍ਹ, 2 ਮਾਰਚ (ਖ਼ਬਰ ਖਾਸ ਬਿਊਰੋ) ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ…
ਸਰਕਾਰ ਹਰੇਕ ਪੰਜਾਬੀ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਡਾ. ਰਵਜੋਤ ਸਿੰਘ
ਚੰਡੀਗੜ੍ਹ, 2 ਮਾਰਚ (ਖ਼ਬਰ ਖਾਸ ਬਿਊਰੋ) ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ਦੇ ਮੱਦੇਨਜ਼ਰ…
ਵੌਇਸ ਆਫ ਯੂਨਿਟੀ’ ਡਾ ਬੱਲ ਦੀ ਗੀਤਾਂ ਨੇ ਸਰੋਤੇ ਕੀਲੇ
ਚੰਡੀਗੜ੍ਹ 2 ਮਾਰਚ (ਖ਼ਬਰ ਖਾਸ ਬਿਊਰੋ) ਪੰਜਾਬ ਕਲਾ ਭਵਨ ਸੈਕਟਰ 16 ਵਿੱਚ ‘ਵੌਇਸ ਆਫ ਯੂਨਿਟੀ’ ਸੰਸਥਾ…