SAD ਉਮੀਦਵਾਰ ਰਾਜਵਿੰਦਰ ਸਿੰਘ ਨੇ ਭਰੇ ਕਾਗਜ਼

ਫਰੀਦਕੋਟ 10 ਮਈ, (ਖ਼ਬਰ ਖਾਸ ਬਿਊਰੋ)

ਅਕਾਲੀ ਦਲ ਦੇ ਫਰੀਦਕੋਟ (ਰਾਖਵਾਂ) ਹਲਕਾ ਤੋ ਉਮੀਦਵਾਰ ਰਾਜਵਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਕਮ ਜਿਲਾ ਰਿਟਰਨਿੰਗ ਅਧਿਕਾਰੀ ਕੋਲ ਆਪਣੇ ਕਾਗਜ਼ ਦਾਖਲ ਕੀਤੇ ਹਨ। ਉਨਾੰ ਦੇ ਨਾਲ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਤੇ ਹੋਰ ਅਕਾਲੀ ਆਗੂ ਹਾਜ਼ਰ ਸਨ।

ਹੋਰ ਪੜ੍ਹੋ 👉  ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ

Leave a Reply

Your email address will not be published. Required fields are marked *