Stocks ਸ਼ੁਰੂਆਤੀ ਕਾਰੋਬਾਰ ’ਚ ਸ਼ੇਅਰ ਬਾਜ਼ਾਰ ਵਿਚ ਉਛਾਲ, ਰੁਪੱਈਆ 30 ਪੈਸੇ ਡਿੱਗਿਆ

ਮੁੰਬਈ, 10 ਮਾਰਚ (ਖ਼ਬਰ ਖਾਸ ਬਿਊਰੋ)

ਬੰਬੇ ਸਟਾਕ ਐਕਸਚੇਂਜ (BSE) ਦੇ ਸੂਚਕ ਅੰਕ ਸੈਂਸੈਕਸ ਤੇ ਨੈਸ਼ਨਲ ਸਟਾਕ ਐਕਸਚੇਂਜ(NSE) ਦੇ ਨਿਫਟੀ ਨੇ ਸ਼ੁਰੂਆਤੀ ਕਾਰੋਬਾਰ ਵਿਚ ਉਛਾਲ ਦਰਜ ਕੀਤਾ ਹੈ।

ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿਚ 88.94 ਚੜ੍ਹ ਦੇ 74,421.52 ਦੇ ਪੱਧਰ ਨੂੰ ਜਦੋਂਕਿ ਨਿਫਟੀ 41.10 ਅੰਕਾਂ ਦੇ ਉਛਾਲ ਨਾਲ 22,593.60 ਦੇ ਪੱਧਰ ਨੂੰ ਪਹੁੰਚ ਗਿਆ। ਉਧਰ ਅਮਰੀਕੀ ਸਦਰ ਡੋਨਲਡ ਟਰੰਪ ਵੱਲੋਂ ਛੇੜੀ ਟੈਰਿਫ਼ ਵਾਰ ਕਰਕੇ ਨਿਵੇਸ਼ਕਾਂ ਵਿਚ ਬੇਯਕੀਨੀ ਦੇ ਮਾਹੌਲ ਦਰਮਿਆਨ ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪੱਈਆ 30 ਪੈਸੇ ਡਿੱਗ ਕੇ 87.25 ਨੂੰ ਪਹੁੰਚ ਗਿਆ।

ਹੋਰ ਪੜ੍ਹੋ 👉  ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮ ਆਗੂਆਂ ਨੇ ਕੀਤੀ ਵਿਤ ਮੰਤਰੀ ਨਾਲ ਮੀਟਿੰਗ

Leave a Reply

Your email address will not be published. Required fields are marked *