ਚੰਡੀਗੜ, 23 ਅਪ੍ਰੈਲ ( ਖਾਸ ਖ਼ਬਰ ਬਿਊਰੋ) ਜਲੰਧਰ ‘ਚ ਭਾਜਪਾ ਨੂੰ ਝਟਕਾ ਲੱਗਿਆ ਹੈ। ਦਲਿਤ ਨੇਤਾ ਵਿਜੈ…
Tag: BJP
ਭਾਜਪਾ ਦੇ ਉਮੀਦਵਾਰਾਂ ਦਾ ਘਿਰਾਓ ਨਹੀਂ ਕਰਦੇ ਕਿਸਾਨ ਸਿਰਫ਼ ਸਵਾਲ ਪੁੱਛਦੇ ਹਨ – ਡੱਲੇਵਾਲ
ਚੰਡੀਗੜ 23 ਅਪ੍ਰੈਲ, (ਖ਼ਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭਾਜਪਾ ਦੇ ਉਮੀਦਵਾਰਾਂ ਦੇ ਕੀਤੇ ਜਾ ਰਹੇ ਵਿਰੋਧ ਸਬੰਧੀ ਸਪਸ਼ਟ ਕਰਦਿਆ ਕਿਹਾ ਕਿ ਕਿਸਾਨਾਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਨਹੀੰ ਕੀਤਾ ਜਾ ਰਿਹਾ ਬਲਕਿ ਉਨਾਂ ਨੂੰ ਸਵਾਲ ਪੁੱਛੇ ਜਾ ਰਹੇ ਹਨ। ਲੋਕਤੰਤਰ ਵਿਚ ਹਰੇਕ ਵਿਅਕਤੀ ਨੂੰ ਆਪਣੇ ਨੁਮਾਇੰਦਿਆਂ, ਆਗੂਆਂ ਤੋਂ ਸਵਾਲ ਪੁੱਛਣ ਦਾ ਹੱਕਹੈ।ਡੱਲੇਵਾਲ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਕਿ ਕਿਸਾਨ ਘਿਰਾਓ ਕਰ ਰਹੇ ਹਨ, ਜਦਕਿ ਅਜਿਹਾ ਨਹੀਂ ਹੈ। ਡੱਲੇਵਾਲ ਨੇ ਕਿਹਾ ਕਿ ਉਨਾਂ’ਤੇ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਰਾਜਨੀਤਿਕ ਧਿਰਾਂ ਦੀ ਸ਼ਹਿ ‘ਤੇ ਉਹ ਸ਼ੰਭੂ ਬੈਰੀਅਰ ‘ਤੇ ਧਰਨੇ ਉਤੇ ਬੈਠੇ ਹਨ ਜਦਕਿ ਅਸਲੀਅਤ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨਕੇ ਦਿੱਲੀ ਵਿਖੇ ਲੱਗਿਆ ਮੋਰਚਾ ਖਤਮ ਕਰਵਾਇਆ ਸੀ। ਉਨਾਂ ਕਿਹਾ ਕਿ ਅਸੀੰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੀ ਮੰਗ ਕਰ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਮੰਗਾਂ ਨੂੰ ਲਾਗੂ ਕਰ ਦਿੰਦੀ ਤਾਂ ਕਿਸਾਨਾਂ ਨੂੰ ਮੁੜ ਦਿੱਲੀ ਵਹੀਰਾਂ ਘੱਤਣ ਦੀ ਜਰੂਰਤ ਨਾ ਪੈਦੀ। ਉਨਾਂ ਦੋਸ਼ ਲਾਇਆ ਕਿ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਨਹੀਂ ਦਿੱਤਾ, ਭਾਰੀ ਬੈਰੀਗੇਡ ਲਾ ਕੇ ਕਿਸਾਨਾਂ ਨੂੰ ਸ਼ੂੰਭੂ ਬੈਰੀਅਰ ਤੇ ਰ ੋਕ ਦਿੱਤਾ। ਪੁਲਿਸ ਨੇ ਗੋਲੀਆਂ ਚਲਾਕੇ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਕਰ ਦਿੱਤਾ…
ਕਿਸਾਨਾਂ ਨੇ ਮੋਦੀ, ਸ਼ਾਹ, ਨੱਢਾ,ਜਾਖੜ ਨੂੰ ਗੱਲਬਾਤ ਦਾ ਦਿੱਤਾ ਖੁੱਲ੍ਹਾ ਸੱਦਾ
ਚੰਡੀਗੜ੍ਹ, 23 ਅਪ੍ਰੈਲ (ਖਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ…
ਫ਼ਰੀਦਕੋਟ ਤੇ ਖਡੂਰ ਸਾਹਿਬ ‘ਚ ‘ਆਪ’ ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ!
ਚੰਡੀਗੜ੍ਹ, 22 ਅਪ੍ਰੈਲ (ਖ਼ਬਰ ਖਾਸ ਬਿਊਰੋ) ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸੋਮਵਾਰ ਨੂੰ ਉਸ ਸਮੇਂ…
ਡਰੱਗ ਮਾਫੀਆ ਨੂੰ ਸਰਪ੍ਰਸਤੀ ਦੇਣ ਵਾਲੇ ਅਧਿਕਾਰੀਆਂ ਖਿਲਾਫ ਕੀਤੀ ਜਾਵੇ ਸਖਤ ਕਾਰਵਾਈ ; ਜਾਖੜ
ਨੇ ਚੋਣ ਕਮਿਸ਼ਨ ਨੂੰ ਕੁੰਵਰ ਵਿਜੇ ਪ੍ਰਤਾਪ ਦੇ ਖੁਲਾਸਿਆਂ ਦਾ ਨੋਟਿਸ ਲੈਣ ਦੀ ਅਪੀਲ ਕੀਤੀ।…
ਅਕਾਲੀ , ਕਾਂਗਰਸੀ ਅਤੇ ਆਮ ਆਦਮੀ ਪਾਰਟੀ ਦੇ ਆਗੂ BJP ਵਿੱਚ ਸ਼ਾਮਲ
ਚੰਡੀਗੜ 18 ਅਪ੍ਰੈਲ ( ਖ਼ਬਰ ਖਾਸ ਬਿਊਰੋ) ਮਜੀਠਾ, ਬਟਾਲਾ, ਅੰਮ੍ਰਿਤਸਰ, ਮਾਨਸਾ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ…
कुंवर विजय प्रताप द्वारा पुलिस अधिकारियों पर लगाए आरोपों की जांच एनआईए से करवाएं
भाजपा नेता डॉ. सुभाष शर्मा का सीएम मान को पत्र जालंधर18 अप्रैल (खबर खास ब्यूरो) पंजाब…
ਟੰਡਨ ਨੇ ਕੀਤੀ ‘ਚਾਹ ਤੇ ਚਰਚਾ’ ਸਮਾਗਮ ਵਿੱਚ ਸ਼ਮੂਲੀਅਤ
ਚੰਡੀਗਡ਼੍ਹ, 17 ਅਪ੍ਰੈਲ, (Khabarkhass bureau) ਇੱਕ ਭਾਈਚਾਰਕ ਕੇਂਦਰਿਤ ‘ਚਾਹ ਤੇ ਚਰਚਾ’ ਸਮਾਗਮ ਵਿੱਚ, ਆਗਾਮੀ ਲੋਕ ਸਭਾ…
Support “INDIA” Alliance to Defeat Fascism, Save Democracy & Country’s Unity: Kendri Singh Sahba
Chandigarh, 16 April (khabar khass bureau) After coming to power in 2014, the BJP kicked up…
ਔਰਤਾਂ ਨੂੰ ਚੋਣ ਮੈਦਾਨ ਵਿਚ ਉਤਾਰਕੇ ਭਾਜਪਾ ਨੇ ਮਾਰੀ ਬਾਜੀ
ਪਰਨੀਤ ਕੌਰ, ਪਰਮਪਾਲ ਕੌਰ ਸਿੱਧੂ ਤੇ ਅਨੀਤਾ ਸੋਮ ਪ੍ਰਕਾਸ਼ ਨੂੰ ਦਿੱਤੀ ਟਿਕਟ ਚੰਡੀਗੜ੍ਹ, 16 ਅਪਰੈਲ (Khabar…
ਉਮੀਦਵਾਰ ਐਲਾਨਣ ਚ ਆਪ ਮੋਹਰੀ, ਬਾਕੀ ਫਾਡੀ
ਆਪ ਨੇ 9,ਅਕਾਲੀ ਦਲ 7, ਕਾਂਗਰਸ ਤੇ ਭਾਜਪਾ ਨੇ ਛੇ-ਛੇ ਉਮੀਦਵਾਰ ਕੀਤੇ ਘੋਸ਼ਿਤ ਚੰਡੀਗੜ੍ਹ 16…
ਕੇਜਰੀਵਾਲ ਅਤੇ ਭਗਵੰਤ ਮਾਨ ਬਾਬਾ ਸਾਹਿਬ ਅੰਬੇਡਕਰ ਦੀਆਂ ਮਾਨਤਾਵਾਂ ਦਾ ਅਪਮਾਨ ਕਰ ਰਹੇ ਹਨ: ਜਾਖੜ
ਚੰਡੀਗੜ੍ਹ, 15 ਅਪ੍ਰੈਲ ( khabarkhass) ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ…