Breaking-1 ਸਿਆਸਤ ਕ੍ਰਾਇਮ ਤਾਜ਼ਾ ਖ਼ਬਰ ਦੇਸ਼ ਪੰਜਾਬ

ਜੇਲ੍ਹਾਂ ਅਤੇ ਥਾਣਿਆਂ ਵਿਚ ਟਰਾਂਸਜੈਂਡਰ ਕੈਦੀਆਂ ਲਈ ਵੱਖਰਾ ਲੌਕਅਪ ਨਹੀਂ, ਹਾਈਕੋਰਟ ਵਿਚ ਸੁਣਵਾਈ ਦੌਰਾਨ ਇਹ ਗੱਲ ਆਈ ਸਾਹਮਣੇ

ਚੰਡੀਗੜ੍ਹ 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਪੰਜਾਬ  ਸਰਕਾਰ ਨੇ ਸੂਬੇ ਦੀਆਂ ਜੇਲ੍ਹਾਂ ਅਤੇ ਥਾਣਿਆਂ ਵਿੱਚ ਟਰਾਂਸਜੈਂਡਰ ਵਿਅਕਤੀਆਂ ਲਈ ਵੱਖਰੀਆਂ ਸਹੂਲਤਾਂ…