ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 6 ਜੂਨ (ਖ਼ਬਰ ਖਾਸ ਬਿਊਰੋ) ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ…

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ, 6 ਜੂਨ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ…

ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ

  ਅੰਮ੍ਰਿਤਸਰ, 5 ਜੂਨ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ…

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਤਰਨਤਾਰਨ, 5 ਜੂਨ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਅਤੇ…

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

ਚੰਡੀਗੜ੍ਹ, 5 ਜੂਨ (ਖ਼ਬਰ ਖਾਸ ਬਿਊਰੋ) ਪੰਜਾਬ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਅਤੇ ਸਮਰੱਥ ਬਣਾਉਣ ਲਈ…

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ

ਜਲੰਧਰ, 4 ਜੂਨ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

ਪੰਜਾਬ ਸਰਕਾਰ ਮੱਕੀ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇਵੇਗੀ

ਚੰਡੀਗੜ੍ਹ, 4 ਜੂਨ (ਖ਼ਬਰ ਖਾਸ ਬਿਊਰੋ) ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ…

ਜੰਗਲਾਤ ਵਿਭਾਗ ਵੱਖ ਵੱਖ ਸਕੀਮਾਂ ਤਹਿਤ ਲਾਏਗਾ ਬੂਟੇ-ਕਟਾਰੂਚੱਕ

ਚੰਡੀਗੜ੍ਹ, 4 ਜੂਨ (ਖ਼ਬਰ ਖਾਸ ਬਿਊਰੋ) ਸੂਬੇ ਵਿੱਚ ਬੂਟੇ ਲਗਾਉਣ ਦੇ ਅਮਲ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ…

ਗੁਰੂਆਂ ਦੀ ਵਿਰਾਸਤ ਨੂੰ ਅੱਗੇ ਤੋਰਨਾ ਸਾਡਾ ਫਰਜ਼ -ਕੁਲਤਾਰ ਸਿੰਘ ਸੰਧਵਾਂ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ…

ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ (ਖ਼ਬਰ ਖਾਸ ਬਿਊਰੋ) ਪੰਜਾਬ ਦੀ ਵਿੱਤੀ ਸਿਹਤ ਦੇ ਲਗਾਤਾਰ ਉੱਪਰ ਵੱਲ ਵੱਧਦੇ ਗ੍ਰਾਫ…

PSIEC ਦੇ ਕੈਂਸਲ ਪਲਾਟਾਂ ਨੂੰ ਬਹਾਲ ਕਰਵਾਉਣ ਲਈ ਅਪੀਲ ਅਥਾਰਟੀ ਦਾ ਗਠਨ : ਸੌਂਦ

ਚੰਡੀਗੜ੍ਹ, 31 ਮਈ (ਖ਼ਬਰ ਖਾਸ ਬਿਊਰੋ) ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ…

ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ- ਬੈਂਸ

ਚੰਡੀਗੜ੍ਹ, 31 ਮਈ (ਖ਼ਬਰ ਖਾਸ  ਬਿਊਰੋ) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ…